ਅੱਜ 10 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 3 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

3 Positive Cases, 10 Recoveries, 0 Death
Dhakoli-1
Kharar-2
Total Positive Count – 68373
Total Cured – 67230
Total Active – 87
Total Deaths – 1056
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 12 ਜੁਲਾਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68373 ਮਿਲੇ ਹਨ ਜਿਨ੍ਹਾਂ ਵਿੱਚੋਂ 67230 ਮਰੀਜ਼ ਠੀਕ ਹੋ ਗਏ ਅਤੇ 87 ਕੇਸ ਐਕਟੀਵ ਹਨ । ਜਦਕਿ 1056 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 10 ਮਰੀਜ਼ ਠੀਕ ਹੋਏ ਹਨ ਅਤੇ 3 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹਨ।

Spread the love