ਅੱਜ 262 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 329 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਕੋਵਿਡ ਦੇ 4 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 4 ਅਪ੍ਰੈਲ , 2021 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 28210 ਮਿਲੇ ਹਨ ਜਿਨ੍ਹਾਂ ਵਿੱਚੋਂ 24172 ਮਰੀਜ਼ ਠੀਕ ਹੋ ਗਏ ਅਤੇ 3592 ਕੇਸ ਐਕਟੀਵ ਹਨ । ਜਦਕਿ 446 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 262 ਮਰੀਜ਼ ਠੀਕ ਹੋਏ ਹਨ ਅਤੇ 329 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 67 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 24 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 220 ਕੇਸ ਸ਼ਾਮਲ ਹਨ।
SAS Nagar Covid-19 update 4/4/2021
329 Positive Cases, 262 Recoveries, 4 Death
Banur-7
Boothgarh-1
Derabassi-4
Dhakoli -67
Gharuan-3
Kharar-24
Lalru-3
Mohali Urban – 220
Total Positive Count – 28210
Total Cured – 24172
Total Active – 3592
Total Deaths – 446
Spread the love