28 Positive Cases, 36 Recoveries, 1 Death
Derabassi-1
Dhakoli-9
Lalru-2
Boothgarh-0
Gharuan-0
Kharar-4
Kurali-1
Banur- 2
Mohali-9
Total Positive Count – 68138
Total Cured – 66734
Total Active – 360
Total Deaths – 1044
ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 24 ਜੂਨ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68138 ਮਿਲੇ ਹਨ ਜਿਨ੍ਹਾਂ ਵਿੱਚੋਂ 66734 ਮਰੀਜ਼ ਠੀਕ ਹੋ ਗਏ ਅਤੇ 360 ਕੇਸ ਐਕਟੀਵ ਹਨ। ਜਦਕਿ 1044 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 36 ਮਰੀਜ਼ ਠੀਕ ਹੋਏ ਹਨ ਅਤੇ 28 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ ਸ਼ਾਮਲ ਹਨ।