ਅੱਜ 527 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 697 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ ਕੋਵਿਡ ਦੇ 5 ਮਰੀਜਾਂ ਦੀ ਹੋਈ ਮੌਤ

Sorry, this news is not available in your requested language. Please see here.

ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਐਸ.ਏ.ਐਸ ਨਗਰ, 20 ਅਪ੍ਰੈਲ , 2021 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 37562 ਮਿਲੇ ਹਨ ਜਿਨ੍ਹਾਂ ਵਿੱਚੋਂ 30496 ਮਰੀਜ਼ ਠੀਕ ਹੋ ਗਏ ਅਤੇ 6555 ਕੇਸ ਐਕਟੀਵ ਹਨ । ਜਦਕਿ 511 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 527 ਮਰੀਜ਼ ਠੀਕ ਹੋਏ ਹਨ ਅਤੇ 697 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 30 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 150 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 41 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 89 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 333 ਕੇਸ ਸ਼ਾਮਲ ਹਨ।
SAS Nagar Covid-19 update 20/4/2021
697 Positive Cases, 527 Recoveries, 5 Death
Derabassi-30
Dhakoli-150
Lalru-14
Boothgarh-19
Gharuan-41
Kharar-89
Kurali-15
Banur-6
Mohali-333
Total Positive Count – 37562
Total Cured – 30496
Total Active – 6555
Total Deaths – 511
Spread the love