ਅੱਜ 5 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 3 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ISHA KALIYA
 ਜ਼ਿਲ੍ਹਾ ਚੋਣ ਅਫ਼ਸਰ ਦੀ ਹਾਜ਼ਰੀ 'ਚ ਕਾਉਂਟਿੰਗ ਸਟਾਫ਼ ਦੀ ਪਹਿਲੀ ਰੈਂਡਮਾਈਜ਼ੇਸ਼ਨ

Sorry, this news is not available in your requested language. Please see here.

5 Cured, 3 Positive , 0 Death
Dhakoli-2
Mohali-1
Total Positive Count – 68821
Total Cured – 67726
Total Active – 27
Total Deaths – 1068
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 31 ਅਕਤੂਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68821 ਮਿਲੇ ਹਨ ਜਿਨ੍ਹਾਂ ਵਿੱਚੋਂ 67726 ਮਰੀਜ਼ ਠੀਕ ਹੋ ਗਏ ਅਤੇ 27 ਕੇਸ ਐਕਟੀਵ ਹਨ । ਜਦਕਿ 1068 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

ਹੋਰ ਪੜ੍ਹੋ :-ਸਰਕਾਰੀ ਆਈ. ਟੀ. ਆਈ (ਇ) ਨਵਾਂਸ਼ਹਿਰ ਵੱਲੋਂ 100 ਫੀਸਦੀ ਦਾਖ਼ਲਾ ਮੁਕੰਮਲ
ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 5 ਮਰੀਜ਼ ਠੀਕ ਹੋਏ ਹਨ ਅਤੇ 3 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹੈ।
Spread the love