ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ, ਸਕੂਲ ਨੰਗਲ ਭੂਰ ਵਿਖੇ ਕੱਢੀ ਜਾਗਰੁਕਤਾ ਰੈਲੀ

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ, ਸਕੂਲ ਨੰਗਲ ਭੂਰ ਵਿਖੇ ਕੱਢੀ ਜਾਗਰੁਕਤਾ ਰੈਲੀ

Sorry, this news is not available in your requested language. Please see here.

ਪਠਾਨਕੋਟ, 1 ਨਵੰਬਰ 2021

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ, ਸਕੂਲ ਨੰਗਲ ਭੂਰ ਵਿਖੇ ਜਾਗਰੁਕਤਾ ਰੈਲੀ ਕੱਢੀ ਗਈ।ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ ਨਗਰ, ਰਾਹੀਂ ਪ੍ਰਾਪਤ ਹੋਏ ਦਿਸਾ ਨਿਰਦੇਸ਼ਾ ਦੀ ਪਾਲਣਾ ਕਰਦੇ ਹੋਏ  “Pan India Awareness and Outreach Programme” from 2nd October, 2021 to 14thNovember, 2021 as a part of “Azadi Ka Amrit Mahotsav” and Legal Services Week from  08th to 14th November, 2021  ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਜਿਸ ਦੇ ਵਿੱਚ ਸਬੰਧ ਸ੍ਰੀ ਮਹੁੰਮਦ ਗੁਲਜਾਰ, ਮਾਨਯੋਗ ਜਿਲਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੀ ਅਗਵਾਈ ਹੇਠ ਅੱਜ ਮਿਤੀ 01.11.2021 ਨੂੰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਸੀਨੀਅਰ ਸਕੈਡੰਰੀ, ਸਕੂਲ ਨੰਗਲ ਭੂਰ ਵਿਖੇ ਮੁੱਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਲਗਾਇਆ ਅਤੇ ਨਾਲ ਜਾਗਰੁਕਤਾ ਰੈਲੀ ਕੱਢੀ ਗਈ ।

ਹੋਰ ਪੜ੍ਹੋ :-ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਰਾਸ਼ਟਰੀ ਏਕਤਾ ਦਿਵਸ ਮੌਕੇ ਪੋਸਟਰ ਬਨਾਉਣ ਦੇ ਅਤੇ ਲੇਖ ਲਿਖਣ ਮੁਕਾਬਲੇ

ਇਸ ਮੋਕੇ ਤੇ ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਬੱਚਿਆ ਅਤੇ ਸਕੂਲ ਦੇ ਸਟਾਫ ਮੈਂਬਰ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜਾ ਸਕੀਮ, ਲੋਕ ਅਦਾਲਤਾਂ/ ਸਥਾਈ ਲੋਕ ਅਦਾਲਤਾਂ, ਮੈਡੀਏਸਨ ਅਤੇ ਮੁੱਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ  ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲ੍ਹਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ-ਮੇਲ [email protected] ਤੇ ਸੰਪਰਕ ਕਰ ਸਕਦੇ ਹੋ । ਅਤੇ ਇਸ ਮੋਕੇ ਤੇ ਪਿ੍ਰੰਸੀਪਲ ਅਤੇ ਸਕੂਲ ਦਾ ਸਟਾਫ ਮੌਜੂਦ ਸੀ।

Spread the love