ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਵਿਅਕਤੀਆਂ ਲਈ ਹੈਲਪਲਾਈਨ ਨੰਬਰ ਜਾਰੀ

BABITA KALER
8 ਅਪ੍ਰੈਲ 2022 ਤੋਂ 16 ਅਪ੍ਰੈਲ 2022 ਤੱਕ ਦੂਜੀ ਜਮਾਤ ਤੋਂ ਲੈ ਕੇ ਨੋਵੀਂ ਜਮਾਤ ਤੱਕ ਦਾਖਲਾ ਕਰਵਾਉਣ ਲਈ ਅਰਜੀਆਂ ਦੀ ਮੰਗ

Sorry, this news is not available in your requested language. Please see here.

ਫ਼ਾਜ਼ਿਲਕਾ  26 ਫਰਵਰੀ  20222
ਯੂਕਰੇਨ ਵਿੱਚ ਫਸੇ ਜ਼ਿਲ੍ਹਾ ਫ਼ਾਜ਼ਿਲਕਾ  ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਸਾਂਝੀ  ਕਰਨ ਲਈ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਅਜਿਹੇ ਵਿਅਕਤੀਆਂ ਦੀ ਜਾਣਕਾਰੀ ਰਾਜ ਸਰਕਾਰ ਰਾਹੀਂ ਸਬੰਧਤ ਅਧਿਕਾਰੀਆਂ ਨੂੰ ਭੇਜੀ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਚ ਰਹਿਣ ਵਾਲੇ ਵਿਅਕਤੀ ਹੈਲਪਲਾਈਨ ਨੰਬਰ  1100 ਅਤੇ ਭਾਰਤ ਤੋਂ ਬਾਹਰ ਰਹਿਣ ਵਾਲੇ ਵਿਅਕਤੀ 01724111905 ਤੇ  ਸੰਪਰਕ ਕਰਕੇ ਯੂਕਰੇਨ ਚ ਫਸੇ ਆਪਣੇ ਰਿਸ਼ਤੇਦਾਰਾਂ ਸਬੰਧੀ ਜਾਣਕਾਰੀ ਸਾਂਝੀ ਕਰ ਸਕਦੇ ਹਨ

ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ ਪਾਬੰਦੀਆਂ ’ਚ 25 ਮਾਰਚ ਤੱਕ ਵਾਧਾ

ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ   ਨਾਲ ਸਬੰਧਤ ਯੂਕਰੇਨ ਵਿੱਚ ਫਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਇਹ ਸੂਚਨਾ ਮੰਗੇ ਜਾਣ ਤੇ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਸਮੇਂ ਸਿਰ ਮੁਹੱਈਆ ਕਰਵਾਈ ਜਾ ਸਕੇ।
ਉਹਨਾਂ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਸਬੰਧਤ ਜਿਹੜ੍ਹੇ ਵਿਅਕਤੀਆਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿੱਚ ਫਸੇ ਹਨ ਉਹ ਤੁਰੰਤ ਸੂਚਨਾ ਮੁਹੱਈਆ ਕਰਵਾਉਣ ।
Spread the love