ਬੇਟੀ ਪੜਾਓ, ਬੇਟੀ ਬਚਾਓ ਸਕੀਮ ਅਧੀਨ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲ ਰੋਡ ਵਿਖੇ ਹੋਵੇਗੀ ਪ੍ਰਤੀਯੋਗੀ ਪ੍ਰੀਖਿਆ

Zila Rozgar 1
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

Sorry, this news is not available in your requested language. Please see here.

ਅੰਮ੍ਰਿਤਸਰ 12 ਜਨਵਰੀ 2024

ਪੰਜਾਬ ਸਰਕਾਰ ਵੱਲੋਂ ਘਰਘਰ ਰੋਜਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਤੇ ਸਵੈਰੋਜਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰਕਮਚੇਅਰਮੈਨਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋਅੰਮ੍ਰਿਤਸਰ ਸ੍ਰੀ ਘਨਸ਼ਾਮ ਥੋਰੀ ਨੇ ਕੀਤਾ।

ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਡਿਪਟੀ ਡਾਇਰੈਕਟਰਜਿਲ੍ਹਾ ਰੋਜ਼ਗਾਰ ਉਤਪੱਤੀਹੁਨਰ ਵਿਕਾਸ ਅਤੇ ਸਿਖਲਾਈ ਦਫਤਰ ਸ਼੍ਰੀਮਤੀ ਨੀਲਮ ਮਹੇ ਨੇ ਦੱਸਿਆ ਕਿ ਜਿਨ੍ਹਾਂ ਲੜਕੀਆਂ ਨੇ ਬੇਟੀ ਪੜਾਓਬੇਟੀ ਬਚਾਓ ਸਕੀਮ ਅਧੀਨ ਗੁਗਲ ਸ਼ੀਟ https://tinyurl.com/2jjaffnz  ਤੇ ਰਜਿਸਟਰੇਸ਼ਨ ਕੀਤੀ ਸੀ। ਉਨਾਂ ਦਾ ਪ੍ਰਵੇਸ਼ ਪ੍ਰੀਖਿਆ 15 ਜਨਵਰੀ 2024 ਦਿਨ ਸੋਮਵਾਰ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲਮਾਲ ਰੋਡ ਅੰਮ੍ਰਿਤਸਰਵਿਖੇ ਹੋਣੀ ਹੈ। ਪ੍ਰਵੇਸ਼ ਪ੍ਰੀਖਿਆ ਦਾ ਸਮਾਂ 1.30 (ਸਾਮ) ਵਜੇ ਹੋਵੇਗਾਜਿਸ ਵਿੱਚ ਪ੍ਰਾਰਥੀ ਆਪਣਾ ਆਧਾਰ ਕਾਰਡ ਅਤੇ ਆਧਾਰ ਕਾਰਡ ਦੀ ਇਕ ਫੋਟੋ ਕਾਪੀ ਨਾਲ ਲੈ ਕੇ ਆਉਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਟੈਲੀਗ੍ਰਾਮ ਚੈਨਲ ਡੀ.ਬੀ.ਈ.ਈ. ਅੰਮ੍ਰਿਤਸਰ ਅਤੇ ਮੋਬਾਇਲ ਨੰ. 9915789068 ਉਪਰ ਅਤੇ ਕਿਸੇ ਵੀ ਕੰਮਕਾਜ ਵਾਲੇ ਦਿਨ ਦਫਦਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Spread the love