ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹਾ ਐਸ. ਏ.ਐਸ. ਨਗਰ  ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਦਾ ਅਹੁਦਾ ਸੰਭਾਲਿਆ

Sorry, this news is not available in your requested language. Please see here.

ਐਸ.ਏ.ਐਸ. ਨਗਰ , 01 ਜੁਲਾਈ 2021
ਸ੍ਰੀਮਤੀ ਕੋਮਲ ਮਿੱਤਲ ਨੇ ਜ਼ਿਲ੍ਹਾ ਐਸ.ਏ.ਐਸ. ਨਗਰ  ਦੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਆਪਣੇ ਅਹੁਦੇ ਦਾ ਕਾਰਜਭਾਰ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਸ਼੍ਰੀਮਤੀ ਮਿੱਤਲ ਨੇ ਕਿਹਾ ਕਿ ਉਹ ਖ਼ੁਦ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਇਸ ਇਤਿਹਾਸਕ ਧਰਤੀ ‘ਤੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ।
ਇਸ ਤੋੋਂ ਪਹਿਲਾਂ ਉਹ ਵਧੀਕ ਕਮਿਸ਼ਨਰ, ਨਗਰ ਨਿਗਮ, ਅੰਮ੍ਰਿਤਸਰ, ਮੁੱਖ ਕਾਰਜਕਾਰੀ ਅਫ਼ਸਰ, ਸਮਾਰਟ ਸਿਟੀ, ਅੰਮ੍ਰਿਤਸਰ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ।
ਕੈਪਸ਼ਨ : ਸ਼੍ਰੀਮਤੀ ਕੋਮਲ ਮਿੱਤਲ, ਡਿਪਟੀ ਕਮਿਸ਼ਨਰ (ਜਨਰਲ) ਐਸ.ਏ.ਐਸ. ਨਗਰ ਦਾ ਅਹੁਦਾ ਸੰਭਾਲਦੇ ਹੋਏ।
Spread the love