Gurdaspur

ਜ਼ਿਲਾ ਗੁਰਦਾਸਪੁਰ ਅੰਦਰ ਪ੍ਰਾਈਵੇਟ ਐਂਬੂਲੰਸਾਂ ਦੇ ਰੇਟ ਨਿਰਧਾਰਤ-ਵਧੀਕ ਡਿਪਟੀ ਕਮਿਸ਼ਨਰ ਰਾਹੁਲ

ਗੁਰਦਾਸਪੁਰ, 21 ਮਈ, 2021 (   ) ਸ੍ਰੀ ਰਾਹੁਲ ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੈਨਜਿੰਗ ਡਾਇਰੈਕਟਰ, ਪੰਜਾਬ ਸਿਹਤ ਸਿਸਟਮ ਕਾਰਪੋਰੇਸ਼ਨ ਐਸ.ਏ.ਐਸ ਵਲੋਂ ਜ਼ਿਲਾ ਗੁਰਦਾਸਪੁਰ ਅੰਦਰ ਪ੍ਰਾਈਵੇਟ ਐਂਬੂਲੰਸਾਂ ਦੇ ਰੇਟ ਨਿਰਧਾਰਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਜਿਸ ਤਹਿਤ ਡਿਪਟੀ ਕਮਿਸਨਰ ਗੁਰਦਾਸਪੁਰ ਵਲੋਂ ਇਕ ਕਮੇਟੀ ਦਾ ਗਠਨ ਕੀਤਾ[Read More…]

ਕੋਵਿਡ ਮਹਾਂਮਾਰੀ ਦੀ ਦੂਜੀ ਲਹਿਰ ਤੋਂ ਬਚਾਅ ਲਈ ਸਾਵਧਾਨੀਆਂ ਦੀਆਂ ਪਾਲਣਾ ਕਰੋ

ਮਾਸਕ ਪਹਿਨੋ ਅਤੇ ਵੈਕਸੀਨ ਜਰੂਰ ਲਗਵਾਈ ਜਾਵੇ ਗੁਰਦਾਸਪੁਰ, 21 ਅਪ੍ਰੈਲ (        ) ਸਿਵਲ ਸਰਜਨ ਡਾ. ਹਰਭਜਨ ਰਾਮ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਦੀ ਦੂਜੀ ਲਹਿਰ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ਦੀ ਲਾਜ਼ਮੀ ਤੋਰ ਤੇ ਪਾਲਣਾ ਕੀਤੀ ਜਾਵੇ ਤਾਂ ਜੋ ਕੋਰੋਨਾ ਬਿਮਾਰੀ ਦੇ ਫੈਲਾਅ ਨੂੰ ਰੋਕਿਆ ਜਾ[Read More…]

ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿਚੋਂ ਕਣਕ ਦੀ ਖਰੀਦ ਦੇ ਨਾਲ-ਨਾਲ ਫਸਲ ਦੀ ਚੁਕਾਈ ਵਿਚ ਆਈ  ਤੇਜ਼ੀ

ਮੰਡੀਆਂ ਵਿਚ 100323 ਮੀਟਰਕ ਟਨ ਦੀ ਆਮਦ-90179 ਮੀਟਰਕ ਟਨ ਦੀ ਖਰੀਦ ਪਿੰਡ ਭੂਨ ਦੇ ਕਿਸਾਨ ਜਸਵਿੰਦਰ ਸਿੰਘ ਨੇ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਨਹੀਂ ਆ ਰਹੀ ਹੈ ਮੁਸ਼ਕਿਲ-ਫਸਲ ਦੀ ਖਰੀਦ ਪ੍ਰਬੰਧਾਂ ਤੋਂ ਖੁਸ਼ ਗੁਰਦਾਸਪੁਰ, 19 ਅਪ੍ਰੈਲ (   ) ਗੁਰਦਾਸਪੁਰ ਜ਼ਿਢੇ ਅੰਦਰ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਨਿਰਵਿਘਨ ਜਾਰੀ[Read More…]

ਜਿਲੇ ਅੰਦਰ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਕਰਾਡ ਬਣਾਉਣ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਜਾਗਰੂਕ-ਡਾ. ਰੋਮੀ ਮਹਾਜਨ

ਸਿਹਤ ਬੀਮਾ ਕਾਰਡ ਬਣਾਉਣ ਲਈ ਜਾਗਰੂਕਤਾ ਸਮਾਗਮ ਕਰਵਾਇਆ ਗੁਰਦਾਸਪੁਰ, 24 ਫਰਵਰੀ (               ) ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ  ਦੀ ਅਗਵਾਈ ਹੇਠ ‘ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਸਬੰਧੀ ਜ਼ਿਲ੍ਹੇ ਅੰਦਰ ਜਾਗਰੂਕਤਾ ਪ੍ਰੋਗਾਰਮ ਕਰਵਾਉਣ ਦੇ ਨਾਲ ਪਿੰਡਾਂ ਤੇ ਸ਼ਹਿਰਾਂ ਅੰਦਰ ਵਿਸ਼ੇਸ ਕੈਂਪ ਲਗਾਏ ਜਾ ਰਹੇ[Read More…]

ਡਿਪਟੀ ਕਮਿਸ਼ਨਰ ਦੀ ਪਰਧਾਨਗੀ ਹੇਠ ਡਾ.ਬੀ ਆਰ ਅੰਬਦੇਕਰ ਐਸ ਸੀ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਸਕੀਮ ਅਤੇ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਫਾਰ ਓਬੀਸੀ ਸਕੀਮਾਂ ਸਬੰਧੀ ਅਧਿਕਾਰੀਆਂ ਤੇ ਸਬੰਧਿਤ ਵਰਗ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ

ਯੋਗ ਵਿਦਿਆਰਥੀ, 4 ਜਨਵਰੀ 2021 ਤਕwww.scholarship.punjab.gov.in  ਤੇ ਆਨਲਾਈਨ ਅਪਲਾਈ ਕਰਨ ਗੁਰਦਾਸਪੁਰ, 26 ਦਸੰਬਰ (        )   ਡਾ. ਬੀ ਆਰ ਅੰਬੇਦਕਰ ਐਸਸੀ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਸਕੀਮ ਅਤੇ ਪੋਸਟ ਮੈਟ੍ਰਿਕ ਸ਼ਕਾਲਰਸ਼ਿਪ ਫਾਰ ਓਬੀਸੀ ਸਕੀਮਾਂ ਅਧੀਨ ਡਾ. ਅੰਬੇਦਕਰ ਪੋਰਟਲ ’ਤੇ ਆਨਲਾਈਨ ਅਪਲਾਈ ਕਰਨ ਸਬੰਧੀ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਅਧਿਕਾਰੀਆਂ, ਐਨ ਜੀ ਓਜ,ਬਲਾਕ ਸੰਮਤੀ ਮੈਂਬਰ, ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਐਮ.ਸੀ.,  ਕਾਲਜਾਂ/ਸਕੂਲਾਂ  ਦੇ ਪ੍ਰਿੰਸੀਪਲ ਅਤੇ ਸਬੰਧਿਤ[Read More…]

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲਾ ਵਾਸੀਆਂ ਨੂੰ ਸ਼ਾਨਦਾਰ ਤੋਹਫਾ

ਡਿਪਟੀ ਕਮਿਸ਼ਨਰ ਵਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ ਵਿਚ ‘ਵਾਲ ਆਫ ਫੇਮ’ (Wall of Fame) ਦਾ ਉਦਘਾਟਨ ਗੁਰਦਾਸਪੁਰ, 13 ਨਵੰਬਰ (    ) ਜਨਾਬ ਮੁਹੰਮਦ ਇਸ਼ਫਾਕ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲਾ ਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਤੋ ਇਕ ਦਿਨ ਪਹਿਲਾਂ ਸ਼ਾਨਦਾਰ ਤੋਹਫਾ ਦਿੱਤਾ ਗਿਆ ਹੈ। ਅੱਜ ਡਿਪਟੀ ਕਮਿਸ਼ਨਰ ਵਲੋਂ ਜ਼ਿਲਾ ਪ੍ਰਬੰਧਕੀ[Read More…]

ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦੇ ਸੁਨੇਹੇ ਲੈਕੇ ਆਵੇ-ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ

ਲੋਕਾਂ ਨੂੰ ਪਟਾਕੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਚਲਾਉਣ ਦੀ ਅਪੀਲ ਗੁਰਦਾਸਪੁਰ, 13 ਨਵੰਬਰ   (   ) ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਐਸ.ਐਸ.ਪੀ.ਡਾ. ਰਜਿੰਦਰ ਸਿੰਘ ਸੋਹਲ ਨੇ ਜ਼ਿਲਾ ਨਿਵਾਸੀਆਂ ਨੂੰ ਦੀਵਾਲੀ ਦੇ ਤਿਉਹਾਰ ਅਤੇ ਬੰਦੀ ਛੋੜ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਮਾਂ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ। ਡਿਪਟੀ ਕਮਿਸ਼ਨਰ ਨੇ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਅਰਦਾਸ ਕਰਦੇ ਹਨ ਕਿ ਦੀਵਾਲੀ ਸਮੂਹ ਲੋਕਾਂ ਲਈ ਖੁਸ਼ੀਆਂ ਅਤੇ ਬਰਕਤਾਂ ਲੈ ਕੇ ਆਵੇ। ਉਨਾਂ ਨਾਲ ਹੀ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਕੋਵਿਡ-19 ਮਹਾਂਮਾਰੀ ਦੇ ਇਸ ਸਮੇਂ ਦੌਰਾਨ ਹਰ ਕੋਈ ਸਿਹਤਮੰਦ ਰਹੇ ਅਤੇ ਤਰੱਕੀ ਕਰੇ। ਉਨਾਂ ਨੇ ਇਹ ਵੀ ਅਪੀਲ ਕੀਤੀ ਕਿ ਦੀਵਾਲੀ ਸਮੇਂ ਪਟਾਕੇ ਘੱਟ ਤੋਂ ਘੱਟ ਅਤੇ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਚਲਾਏ ਜਾਣ। ਉਨਾਂ ਦੱਸਿਆ ਕਿ ਚਾਈਨਜ਼ ਪਟਾਕਿਆਂ ‘ਤੇ ਪੂਰਨ ਪਾਬੰਦੀ ਹੈ ਇਸ ਲਈ ਸ਼ੋਰ ਅਤੇ ਪ੍ਰਦੂਸ਼ਨ ਫੈਲਾਉਣ ਵਾਲੇ ਪਟਾਕੇ ਚਲਾਉਣ ਤੋਂ ਗੁਰੇਜ਼ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇ ਕਿ ਇਹ ਦੀਵਾਲੀ ਸਾਫ਼-ਸੁਥਰੀ ਤੇ ਸਵੱਛ ਮਨਾਈ ਜਾਵੇ ਅਤੇ ਲੋਕਾਂ ਨਾਲ ਮਿਲ ਜੁਲਕੇ ਇਕ ਦੂਜੇ ਨੂੰ ਵਧਾਈਆਂ ਦੇ ਕੇ ਆਪਸੀ ਭਾਈਚਾਰਕ ਸਾਂਝ ਕਾਇਮ ਰੱਖੀ ਜਾਵੇ। ਉਨ•ਾਂ ਹੋਰ ਕਿਹਾ ਕਿ ਕੋਰੋਨਾ ਵਾਇਰਸ ਅਜੇ ਖ਼ਤਮ ਨਹੀਂ ਹੋਇਆ ਅਤੇ ਇਸ ਮਹਾਂਮਾਰੀ ਦੀ ਦੂਜੀ ਲਹਿਰ ਆਉਣ ਦਾ ਖਦਸ਼ਾ ਹੈ, ਜਿਸ ਕਰਕੇ ਆਮ ਲੋਕ ਪੂਰੇ ਇਹਤਿਹਾਤ

Instagram Feed

Facebook Feed

Facebook Pagelike Widget

Currency Converter