ਅੱਜ 14 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 32 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡੀ.ਸੀ.

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

32 Positive Cases, 14 Recoveries, 1 Death
Derabassi -3
Dhakoli-9
Lalru – 1
Boothgarh-1
Kharar-7
Kurali – 3
Mohali Urban – 8
Total Positive Count – 68279
Total Cured – 66964
Total Active – 265
Total Deaths – 1050
ਅੱਜ ਕੋਰਨਾ ਦੇ ਇਕ ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 01 ਜੁਲਾਈ 2021
ਜ਼ਿਲ੍ਹੇ ਵਿੱਚ ਅੱਜ ਕੋਵਿਡ-19 ਦੇ 14 ਮਰੀਜ਼ ਠੀਕ ਹੋਏ ਹਨ ਅਤੇ 32 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਦੱਸਿਆ ਕਿ ਹੁਣ ਤੱਕ ਦੇ ਪਾਜੇਟਿਵ ਕੁਲ ਕੇਸ 68279 ਮਿਲੇ ਹਨ ਜਿਨ੍ਹਾਂ ਵਿੱਚੋਂ 66964 ਮਰੀਜ਼ ਠੀਕ ਹੋ ਗਏ ਅਤੇ 265 ਕੇਸ ਐਕਟੀਵ ਹਨ । ਜਦਕਿ 1050 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ ਸ਼ਾਮਲ ਹਨ।

Spread the love