ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 6 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

2 Cured, 6 Positive , 0 Death
Dhakoli – 3
Kharar-2
Kurali-1
Total Positive Count – 68616
Total Cured – 67508
Total Active – 48
Total Deaths – 1060
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 1 ਸਤੰਬਰ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68616 ਮਿਲੇ ਹਨ ਜਿਨ੍ਹਾਂ ਵਿੱਚੋਂ 67508 ਮਰੀਜ਼ ਠੀਕ ਹੋ ਗਏ ਅਤੇ 48 ਕੇਸ ਐਕਟੀਵ ਹਨ । ਜਦਕਿ 1060 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 6 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਹਨ।

Spread the love