ਅੱਜ 4 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 1 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

Sorry, this news is not available in your requested language. Please see here.

1 Positive Cases, 4 Recoveries, 0 Death
Kharar-1
Total Positive Count – 68441
Total Cured – 67344
Total Active – 40
Total Deaths – 1057
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 27 ਜੁਲਾਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68441 ਮਿਲੇ ਹਨ ਜਿਨ੍ਹਾਂ ਵਿੱਚੋਂ 67344 ਮਰੀਜ਼ ਠੀਕ ਹੋ ਗਏ ਅਤੇ 40 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 4 ਮਰੀਜ਼ ਠੀਕ ਹੋਏ ਹਨ ਅਤੇ 1 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ।ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹੈ ।

Spread the love