SAS Nagar Covid-19 update 10/06/2021
49 Positive Cases, 97 Recoveries, 4 Death
Derabassi-4
Dhakoli-10
Lalru-0
Boothgarh-2
Gharuan-1
Kharar-9
Kurali-
Banur- 1
Mohali-22
Total Positive Count – 67616
Total Cured – 65461
Total Active – 1145
Total Deaths – 1010
ਕੋਵਿਡ ਦੇ 4 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 10 ਜੂਨ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67616 ਮਿਲੇ ਹਨ ਜਿਨ੍ਹਾਂ ਵਿੱਚੋਂ 65461 ਮਰੀਜ਼ ਠੀਕ ਹੋ ਗਏ ਅਤੇ 1298 ਕੇਸ ਐਕਟੀਵ ਹਨ। ਜਦਕਿ 1010 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 49 ਮਰੀਜ਼ ਠੀਕ ਹੋਏ ਹਨ ਅਤੇ 97 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9 ਕੇਸ , ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ ਸ਼ਾਮਲ ਹਨ।