ਕੋਵਿਡ ਦੇ 7 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 12 ਮਈ , 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 57872 ਮਿਲੇ ਹਨ ਜਿਨ੍ਹਾਂ ਵਿੱਚੋਂ 44228 ਮਰੀਜ਼ ਠੀਕ ਹੋ ਗਏ ਅਤੇ 12922 ਕੇਸ ਐਕਟੀਵ ਹਨ । ਜਦਕਿ 722 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 299 ਮਰੀਜ਼ ਠੀਕ ਹੋਏ ਹਨ ਅਤੇ 713 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 7 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 114 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 143 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 18 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 51 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 113 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 32 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 205 ਕੇਸ ਸ਼ਾਮਲ ਹਨ।
SAS Nagar Covid-19 update 12/05/2021
713 Positive Cases, 299 Recoveries, 7 Death
Derabassi-114
Dhakoli-143
Lalru-20
Boothgarh-18
Gharuan-51
Kharar-113
Kurali-17
Banur-32
Mohali-205
Total Positive Count – 57872
Total Cured – 44228
Total Active – 12922