ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਹਾਈ ਸਕੂਲ, ਸਾਹਪੁਰਕੰਡੀ ਵਿਖੇ ਕੱਢੀ ਗਈ ਜਾਗਰੁਕਤਾ ਰੈਲੀ

ਜਿਲ੍ਹਾ ਕਾਨੂੰਨੀ ਸੇਵਾਵਾਂ
ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਹਾਈ ਸਕੂਲ, ਸਾਹਪੁਰਕੰਡੀ ਵਿਖੇ ਕੱਢੀ ਗਈ ਜਾਗਰੁਕਤਾ ਰੈਲੀ

Sorry, this news is not available in your requested language. Please see here.

ਪਠਾਨਕੋਟ, 29 ਅਕਤੂਬਰ 2021

ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾ ਅਥਾਰਟੀ, ਐਸ.ਏ.ਐਸ ਨਗਰ, ਰਾਹੀਂ ਪ੍ਰਾਪਤ ਹੋਏ ਦਿਸਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ  ਹੋਏ   “Pan India Awareness and Outreach Programme” from 2nd October, 2021 to 14thNovember, 2021 as a part of “Azadi Ka Amrit Mahotsav” and Legal  Services Week from  08th to 14th November, 2021  ਦੇ ਤੋਰ ਤੇ ਮਨਾਇਆ ਜਾ ਰਿਹਾ ਹੈ ਇਸ ਸਬੰਧ ਵਿੱਚ ਅੱਜ ਮਿਤੀ 29.10.2021 ਨੂੰ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਵਲੋਂ ਸਰਕਾਰੀ ਹਾਈ, ਸਕੂਲ ਸਾਹਪੁਰਕੰਡੀ ਵਿਖੇ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਲਗਾਇਆ ਅਤੇ ਨਾਲ ਰੈਲੀ ਕੱਢੀ   ਗਈ ।

ਇਸ ਮੋਕੇ ਤੇ ਸ੍ਰੀ ਰੰਜੀਵ ਪਾਲ ਸਿੰਘ ਚੀਮਾ, ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਪਠਾਨਕੋਟ ਵਲੋਂ ਬੱਚਿਆ ਅਤੇ ਸਕੂਲ ਦੇ ਸਟਾਫ ਮੈਂਬਰ ਨੂੰ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਵਿਕਟਮ ਮੁਆਵਜਾ ਸਕੀਮ, ਲੋਕ ਅਦਾਲਤਾ/ ਸਥਾਈ ਲੋਕ ਅਦਾਲਤਾ, ਮੈਡੀਏਸਨ ਅਤੇ ਮੁਫਤ ਕਾਨੂੰਨੀ ਸਹਾਇਤਾ ਸਕੀਮ ਦੇ ਬਾਰੇ ਵਿਸਥਾਰਪੁਰਵਕ ਦੱਸਿਆ ਗਿਆ ਅਤੇ ਨਾਲ ਹੀ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਹਰ ਤਰ੍ਹਾ ਦੀ ਕਾਨੂੰਨੀ ਸਲਾਹ ਤੇ ਮੁਫ਼ਤ ਕਾਨੂੰਨੀ ਸਹਾਇਤਾ ਵੀ ਪ੍ਰਦਾਨ ਕਰਦੀ ਹੈ ਅਤੇ ਕਿਸੇ ਵੀ ਤਰ੍ਹਾ  ਦੀ ਕਾਨੂੰਨੀ ਸਹਾਇਤਾ ਲੈਣ ਲਈ 1968 ਟੋਲ ਫ੍ਰੀ ਨੰਬਰ ਜਾਂ ਜਿਲਾ ਕਾਨੂੰਨੀ ਕਾਨੂੰਨੀ ਸੇਵਾਵਾਂ ਅਥਾਰਟੀ, ਪਠਾਨਕੋਟ ਦੇ ਦਫਤਰ ਨੰ. 0186-2345370 ਡਾਇਲ ਕਰੋ ਜਾਂ ਦਫ਼ਤਰ ਦੀ ਈ ਮੇਲ dtlsa.ptk0punjab.gov.in ਤੇ ਸੰਪਰਕ ਕਰ ਸਕਦੇ ਹੋ । ਅਤੇ ਇਸ ਮੋਕੇ ਤੇ ਸ੍ਰੀ ਕੁੰਵਰ ਡਾਬਰ (ਕਿਰਤ ਤੇ ਸਲਾਹ ਅਫਸਰ), ਸ੍ਰੀ ਮਨੋਜ ਕੁਮਾਰ (ਲੇਬਰ ਇੰਮਫੋਸਮੈਂਟ ਅਫਸਰ), ਸ੍ਰੀ ਸਤ ਭੂਸਣ ਗੁਪਤਾ( ਪਿੰਸੀਪਲ ਕੌਡੀਨੇਟਰ) ਅਤੇ ਸ੍ਰੀ ਸਿਵ ਨੰਦਾ (ਜੀ.ਐਮ) ਅਤੇ ਉਨਾਂ ਦਾ ਸਟਾਫ ਮੌਜੂਦ ਸਨ ।

Spread the love