ਜ਼ਿਲ੍ਹਾ ਮੈਜਿਸਟਰੇਟ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਵਿੱਚ ਪਾ ਕੇ ਵੇਚਣ ‘ਤੇ ਪਾਬੰਦੀ

SANDEEP HANS
ਪਟਿਆਲਾ ਜ਼ਿਲ੍ਹੇ 'ਚ ਪਹਿਲੇ ਦਿਨ 16 ਮੀਟਰਿਕ ਟਨ ਕਣਕ ਦੀ ਮੰਡੀਆਂ 'ਚ ਆਮਦ

Sorry, this news is not available in your requested language. Please see here.

ਪਟਿਆਲਾ, 19 ਜਨਵਰੀ 2022

ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਸ੍ਰੀ ਸੰਦੀਪ ਹੰਸ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀ ਹੱਦ ਅੰਦਰ ਗੁਟਕਾ, ਪਾਨ ਮਸਾਲਾ ਅਤੇ ਖਾਣ-ਪੀਣ ਵਾਲੀਆਂ ਹੋਰ ਚੀਜਾਂ, ਜਿਨ੍ਹਾਂ ਵਿੱਚ ਤੰਬਾਕੂ ਅਤੇ ਨਿਕੋਟੀਨ ਹੋਵੇ ਜਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤਾਂ ਜਾਂ ਕਿਸੇ ਹੋਰ ਢੰਗ ਨਾਲ ਇਨ੍ਹਾਂ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਆਦਿ ਵਿੱਚ ਪਾ ਕੇ ਕਿਸੇ ਵੀ ਹੁੱਕਾ ਬਾਰ ਹੋਟਲ/ਰੈਸਟੋਰੈਂਟ ਆਦਿ ਵਿੱਚ ਆਉਣ ਵਾਲਿਆਂ ਨੂੰ ਵੇਚਣ/ਪਰੋਸਣ ਅਤੇ ਅਜਿਹੇ ਹੁੱਕਾ ਬਾਰ ਚਲਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਇਹ ਹੁਕਮ 16 ਮਾਰਚ 2022 ਤੱਕ ਲਾਗੂ ਰਹਿਣਗੇ।

Spread the love