13, 15 ਅਤੇ 17 ਮਾਰਚ ਨੂੰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਮੁਲਤਵੀ

SURBHI MAKLIK
13, 15 ਅਤੇ 17 ਮਾਰਚ ਨੂੰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਮੁਲਤਵੀ

Sorry, this news is not available in your requested language. Please see here.

ਲੁਧਿਆਣਾ, 12 ਮਾਰਚ 2023

ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ 13, 15 ਅਤੇ 17 ਮਾਰਚ ਨੂੰ ਲੱਗਣ ਵਾਲੇ ਰੋਜ਼ਗਾਰ ਮੇਲੇ ਮੁਲਤਵੀ ਕਰ ਦਿੱਤੇ ਗਏ ਹਨ।ਡਿਪਟੀ ਕਮਿਸ਼ਨਰ ਲੁਧਿਆਣਾ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਲੱਗਣ ਵਾਲੇ ਰੋਜ਼ਗਾਰ ਮੇਲਿਆਂ ਸਬੰਧੀ ਜਾਣਕਾਰੀ ਦਿੰਦਿਆਂ, ਡਿਪਟੀ ਡਾਇਰੈਕਟਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਮਿਨਾਕਸ਼ੀ ਸ਼ਰਮਾ ਵੱਲੋੋਂ ਦੱਸਿਆ ਗਿਆ ਕਿ ਜਦੋੋਂ ਵੀ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋੋਜ਼ਗਾਰ ਦੀਆਂ ਹਦਾਇਤਾ ਅਨੁਸਾਰ ਮੈਗਾ ਰੋੋਜ਼ਗਾਰ ਮੇਲੇ ਦੀਆਂ ਨਵੀਆਂ ਮਿਤੀਆਂ ਜਾਰੀ ਕੀਤੀਆ ਜਾਣਗੀਆ, ਇਸ ਸਬੰਧੀ ਪ੍ਰਾਰਥੀਆਂ ਨੂੰ ਮੁੜ ਸੂਚਿਤ ਕਰ ਦਿੱਤਾ ਜਾਵੇਗਾ।

ਹੋਰ ਪੜ੍ਹੋ – ਨਜਾਇਜ਼ ਖਣਨ ਖਿਲਾਫ ਵੱਡੀ ਕਾਰਵਾਈ, ਰੂਪਨਗਰ ਜ਼ਿਲੇ ਵਿੱਚ 4 ਪੋਕਲੇਨ ਮਸ਼ੀਨਾਂ ਤੇ 5 ਟਿੱਪਰ ਜ਼ਬਤ ਕੀਤੇ: ਮੀਤ ਹੇਅਰ

ਮਿਸ ਸੁਖਮਨ ਮਾਨ (EGSDTO) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਨੇ ਕਿਹਾ ਕਿ ਪ੍ਰਾਰਥੀ ਵਧੇਰੇ ਜਾਣਕਾਰੀ ਲਈ ਦਫਤਰ ਦੇ ਹੈਲਪਲਾਈਨ ਨੰ: 77400-01682 ‘ਤੇ  ਸੰਪਰਕ ਕਰ ਸਕਦੇ ਹਨ।

Spread the love