ਐਸ ਏ ਐਸ ਨਗਰ 22 ਫਰਵਰੀ 2023
ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ, 1973 (1974 ਦਾ ਐਕਟ ਨੰਬਰ-2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 23 ਅਤੇ 24 ਫਰਵਰੀ ਨੂੰ ਆਈ.ਐਸ.ਬੀ. ਸੈਕਟਰ-81 ਐਸ.ਏ.ਐਸ.ਨਗਰ ਵਿਖੇ ਪ੍ਰੋਗਰੇਸਿਵ ਪੰਜਾਬ ਇੰਨਵੈਸਟਰ ਸਮਿਟ-2023 ਸਮਾਗਮ ਦੇ ਮੱਦੇਨਜ਼ਰ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਇਸ ਦੇ ਆਲੇ ਦੁਆਲੇ ਦੇ ਏਰੀਏ ਨੂੰ ਨੌ ਡਰੋਨ ਅਤੇ ਨੌ ਫਲਾਇੰਗ ਜ਼ੋਨ ਘੋਸ਼ਿਤ ਕਰਦਿਆਂ ਕਿਸੇ ਵੀ ਕਿਸਮ ਦੇ ਫਲਾਇੰਗ ਆਬਜੈਕਟ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਹੋਰ ਪੜ੍ਹੋ – ਫਿਰੋਜ਼ਪੁਰ ਸ਼ਹਿਰੀ ਹਲਕੇ ਦਾ ਹੋਵੇਗਾ ਬਹੁਪੱਖੀ ਵਿਕਾਸ: ਰਣਬੀਰ ਭੁੱਲਰ
ਇਹ ਹੁਕਮ 23 ਤੋਂ 24 ਫਰਵਰੀ, 2023 ਤੱਕ ਲਾਗੂ ਰਹਿਣਗੇ।