ਸੁਵਿਧਾ ਕੈਂਪ ਵਿੱਚ ਲੋਕਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਦੇਣ ਬਾਰੇ ਹੈਲਪ ਡੈਸਕ ਲਗਾਇਆ-1643 ਲੋਕਾਂ ਨੂੰ ਕੀਤਾ ਜਾਗਰੂਕ

NEWS MAKHANI

Sorry, this news is not available in your requested language. Please see here.

ਗੁਰਦਾਸਪੁਰ, 29 ਅਕਤੂਬਰ 2021

ਸ੍ਰੀਮਤੀ ਰਮੇਸ਼ ਕੁਮਾਰੀ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਪਰਸਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ   ਪੇਨ  ਇੰਡੀਆ ਅਵੈਰਨੈਸ ਆਉਟਰੀਚ ਪ੍ਰੋਗਰਾਮ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ  ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

ਹੋਰ ਪੜ੍ਹੋ :-ਜ਼ਿਲ੍ਹੇ ਦੀਆਂ ਮੰਡੀਆਂ ਵਿਚ 517869 ਮੀਟਰਕ ਟਨ ਝੋਨੇ ਦੀ ਹੋਈ ਖਰੀਦ

ਇਸ ਜਾਗਰੂਕਤਾ ਮੁਹਿੰਮ ਦੇ ਸਬੰਧ ਵਿੱਚ  ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਦੁਆਰਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਰਾਟੀ, ਗੁਰਦਾਸਪੁਰ ਵੱਲੋ ਲਗਾਏ ਗਏ ਸੁਵਿਧਾ ਕੈਂਪਾ ਵਿੱਚ 05 ਹੈਲਪ ਡੈਸਕ ਸਥਾਪਿਤ ਕੀਤੇ ਗਏ। ਇਹਨਾ ਕੈਂਪਾ ਵਿੱਚ 1643 ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ  ਨਾਲਸਾ ਦੀਆ ਵੱਖ ਵੱਖ ਸਕੀਮਾ ਬਾਰੇ ਅਤੇ ਲੀਗਲ ਏਡ ਬਾਰੇ ਜਾਣਕਾਰੀ ਵੀ ਦਿੱਤੀ ਗਈ   ਅਤੇ ਦੱਸਿਆ ਗਿਆ ਕਿ ਮੁਫਤ ਸਹਾਇਤਾ ਦੇ ਹੱਕਦਾਰ ਕੌਣ ਹਨ,ਮੁਫਤ ਸਹਾਇਤਾ ਵਿੱਚ ਕੀ ਮਿਲਦਾ ਹੈ ।

Spread the love