ਅੱਜ 236 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 113 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

113 Positive Cases, 236 Recoveries, 5 Death

Derabassi-14
Dhakoli-23
Lalru-6
Boothgarh-8
Gharuan-5
Kharar-16
Kurali-11
Banur- 2
Mohali-28

Total Positive Count – 67481
Total Cured – 65180
Total Active – 1298
Total Deaths – 1003(including 6 legacy deaths)

ਕੋਵਿਡ ਦੇ 5 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 8 ਜੂਨ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67481 ਮਿਲੇ ਹਨ ਜਿਨ੍ਹਾਂ ਵਿੱਚੋਂ 65180 ਮਰੀਜ਼ ਠੀਕ ਹੋ ਗਏ ਅਤੇ 1298 ਕੇਸ ਐਕਟੀਵ ਹਨ। ਜਦਕਿ 1003 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 236 ਮਰੀਜ਼ ਠੀਕ ਹੋਏ ਹਨ ਅਤੇ 113 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 5 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 14 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 23 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 16 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 28 ਕੇਸ ਸ਼ਾਮਲ ਹਨ।
ਕੁਝ ਹਸਪਤਾਲਾਂ ਵਲੋਂ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦੀ ਰਿਪੋਰਟ ਦੇਰੀ ਨਾਲ ਭੇਜਣ ਕਾਰਨ ਮੌਤਾਂ ਦੀ ਕੁਲ ਗਿਣਤੀ ਵਿੱਚ 6 ਮੌਤਾਂ ਵੱਧ ਹਨ।*

Spread the love