ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 10 ਅਗਸਤ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68502 ਮਿਲੇ ਹਨ ਜਿਨ੍ਹਾਂ ਵਿੱਚੋਂ 67398 ਮਰੀਜ਼ ਠੀਕ ਹੋ ਗਏ ਅਤੇ 47 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 4 ਮਰੀਜ਼ ਠੀਕ ਹੋਏ ਹਨ ਅਤੇ 9 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1ਕੇਸ ਸਾਮਲ ਹੈ।
9 Positive Cases, 4 Recoveries, 0 Death
Dhakoli-3
Boothgarh-1
Gharuan – 1
Kharar – 3
Mohali -1
Total Positive Count – 68502
Total Cured – 67398
Total Active – 47
Total Deaths – 1057