ਅੱਜ 93 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 53 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

SAS Nagar Covid-19 update 15/06/2021
53 Positive Cases, 93 Recoveries, 4 Death
Derabassi-11
Dhakoli-10
Lalru-0
Boothgarh-0
Gharuan-2
Kharar-11
Kurali-3
Banur- 1
Mohali-15

Total Positive Count – 67876
Total Cured – 66137
Total Active – 710
Total Deaths – 1029

ਕੋਵਿਡ ਦੇ 4 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 15 ਜੂਨ
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67876 ਮਿਲੇ ਹਨ ਜਿਨ੍ਹਾਂ ਵਿੱਚੋਂ 66137 ਮਰੀਜ਼ ਠੀਕ ਹੋ ਗਏ ਅਤੇ 710 ਕੇਸ ਐਕਟੀਵ ਹਨ। ਜਦਕਿ 1029 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 93 ਮਰੀਜ਼ ਠੀਕ ਹੋਏ ਹਨ ਅਤੇ 53 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ , ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ ਸ਼ਾਮਲ ਹਨ।

Spread the love