आम आदमी पार्टी के राष्ट्रीय संयोजक अरविंद केजरीवाल और  मुख्यमंत्री भगवंत सिंह मान ने 3100 से अधिक अत्याधुनिक स्टेडियमों के निर्माण प्रोजेक्ट की शुरुआत

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮਾਂ ਦੇ ਨਿਰਮਾਣ ਪ੍ਰਾਜੈਕਟ ਦੀ ਸ਼ੁਰੂਆਤ • ਸੂਬਾ ਸਰਕਾਰ ਇਸ ਪ੍ਰਾਜੈਕਟ ’ਤੇ 1194 ਕਰੋੜ ਰੁਪਏ ਖਰਚੇਗੀ • ਇਹ ਖੇਡ ਮੈਦਾਨ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਵਿਸਤਾਰ ਦੇਣ ਵਿੱਚ ਅਹਿਮ ਭੂਮਿਕਾ ਨਿਭਾਉਣਗੇ: ਕੇਜਰੀਵਾਲ • ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੀ ਲਤ ਤੋਂ ਦੂਰ ਰੱਖਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ • ਕਦੇ ਅਜਿੱਤ ਮੰਨੇ ਜਾਣ ਵਾਲੇ ਆਗੂਆਂ ਨੂੰ ਸਲਾਖਾਂ ਪਿੱਛੇ ਪਾਇਆ ਗਿਆ • ਮੁੱਖ ਮੰਤਰੀ ਨੇ ਕਿਹਾ – ਖੇਡਾਂ ਨਸ਼ਿਆਂ ਵਿਰੁੱਧ ਜੰਗ ਵਿੱਚ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹਨ • ਨਸ਼ਿਆਂ ਰਾਹੀਂ ਜਵਾਨੀ ਦਾ ਘਾਣ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਦੀ ਨਰਮੀ ਨਹੀਂ ਵਰਤੀ ਜਾਵੇਗੀ ਕਾਲਝਰਾਨੀ (ਬਠਿੰਡਾ), 9 ਅਕਤੂਬਰ: ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਿਤ ਕਰ ਕੇ ਨਸ਼ਿਆਂ ਵਿਰੁੱਧ ਜੰਗ ਨੂੰ ਸਿਖ਼ਰ ਉੱਤੇ ਲੈ ਜਾਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ 1194 ਕਰੋੜ ਰੁਪਏ ਦੀ ਲਾਗਤ ਨਾਲ ਸੂਬੇ ਭਰ ਵਿੱਚ 3100 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੀ ਇਕ ਵੱਡ-ਆਕਾਰੀ ਯੋਜਨਾ ਦੀ ਸ਼ੁਰੂਆਤ ਕੀਤੀ। ਇੱਥੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਇਹ ਪ੍ਰਾਜੈਕਟ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰੀਰਿਕ ਸਿਹਤ ਅਤੇ ਮਨ ਦੀ ਤੰਦਰੁਸਤੀ ਲਈ ਪੰਜਾਬ ਭਰ ਵਿੱਚ 3100 ਤੋਂ ਵੱਧ ਨਵੇਂ ਖੇਡ ਮੈਦਾਨ ਸਥਾਪਤ ਕਰਨ ਦਾ ਕੰਮ ਅੱਜ ਸ਼ੁਰੂ ਕੀਤਾ ਜਾ ਰਿਹਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਖੇਡ ਮੈਦਾਨ ‘ਯੁੱਧ ਨਸ਼ਿਆਂ ਵਿਰੁੱਧ’ ਅਤੇ ‘ਰੰਗਲਾ ਪੰਜਾਬ’ ਮੁਹਿੰਮ ਨੂੰ ਸਿਖ਼ਰ ਉੱਤੇ ਲੈ ਜਾ ਕੇ ਮਹੱਤਵਪੂਰਨ ਯੋਗਦਾਨ ਪਾਉਣਗੇ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਸਟੇਡੀਅਮ ਨੌਜਵਾਨਾਂ ਨੂੰ ਨਸ਼ਿਆਂ ਦੇ ਸਰਾਪ ਤੋਂ ਦੂਰ ਰੱਖਣ ਅਤੇ ਕੌਮੀ ਤੇ ਕੌਮਾਂਤਰੀ ਖੇਡ ਮੁਕਾਬਲਿਆਂ ਵਿੱਚ ਤਗ਼ਮੇ ਜਿੱਤਣ ਦੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉੱਭਰ ਰਹੇ ਖਿਡਾਰੀਆਂ ਲਈ ਇਹ ਖੇਡ ਮੈਦਾਨ ਮਾਰਗ ਦਰਸ਼ਕ ਵਜੋਂ ਕੰਮ ਕਰਨਗੇ। ਇਨ੍ਹਾਂ ਖੇਡ ਮੈਦਾਨਾਂ ਉੱਪਰ 1184 ਕਰੋੜ ਰੁਪਏ ਖ਼ਰਚੇ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲੇ ਪੜਾਅ ਵਿੱਚ ਵੱਡੀ ਆਬਾਦੀ ਵਾਲੇ ਪਿੰਡਾਂ ਦੀ ਚੋਣ ਕੀਤੀ ਗਈ ਹੈ, ਇਹ ਖੇਡ ਮੈਦਾਨ ਅੱਧੇ ਏਕੜ ਤੋਂ ਚਾਰ ਏਕੜ ਤੱਕ ਦੇ ਰਕਬੇ ਵਿੱਚ ਬਣਾਏ ਜਾਣਗੇ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਹਰੇਕ ਖੇਡ ਮੈਦਾਨ ਨੂੰ ਵੱਖ-ਵੱਖ ਖੇਡਾਂ ਦੀਆਂ ਖਾਸ ਜ਼ਰੂਰਤਾਂ ਅਨੁਸਾਰ ਵਿਕਸਤ ਕੀਤਾ ਜਾਵੇਗਾ ਅਤੇ ਇਨ੍ਹਾਂ ਵਿੱਚ ਬੱਚਿਆਂ ਤੇ ਖਿਡਾਰੀਆਂ ਲਈ ਵਾਲੀਬਾਲ, ਫੁੱਟਬਾਲ, ਕ੍ਰਿਕਟ ਅਤੇ ਹੋਰ ਪ੍ਰਸਿੱਧ ਰਵਾਇਤੀ ਖੇਡ ਲਈ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਲਈ ਵੱਖ-ਵੱਖ ਸਰੀਰਕ ਅਤੇ ਮਨੋਰੰਜਨ ਗਤੀਵਿਧੀਆਂ ਦਾ ਵੀ ਪ੍ਰਬੰਧ ਕੀਤਾ ਜਾਵੇਗਾ ਤਾਂ ਜੋ ਖੇਡਾਂ ਹਰ ਕਿਸੇ ਦੇ ਜੀਵਨ ਦਾ ਅਨਿੱਖੜਵਾਂ ਅੰਗ ਬਣ ਜਾਣ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਖੇਡ ਮੈਦਾਨ ਨਾ ਸਿਰਫ਼ ਖੇਡਾਂ ਦੀ ਮੇਜ਼ਬਾਨੀ ਕਰਨਗੇ, ਸਗੋਂ ਪਿੰਡਾਂ ਵਿੱਚ ਭਾਈਚਾਰਕ ਏਕੇ ਦੇ ਪ੍ਰਤੀਕ ਵੀ ਬਣਨਗੇ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਜਿਸ ਤਰ੍ਹਾਂ ਸਿੱਖਿਆ ਲਈ ਇਕ ਚੰਗਾ ਸਕੂਲ ਜ਼ਰੂਰੀ ਹੈ, ਉਸੇ ਤਰ੍ਹਾਂ ਇਕ ਢੁਕਵਾਂ ਖੇਡ ਮੈਦਾਨ ਇਕ ਬੱਚੇ ਨੂੰ ਆਪਣੇ ਪਿੰਡ, ਸੂਬੇ ਅਤੇ ਦੇਸ਼ ਦਾ ਨਾਮ ਵਿਸ਼ਵ ਪੱਧਰ `ਤੇ ਰੌਸ਼ਨ ਕਰਨ ਵਿੱਚ ਮਦਦ ਕਰਦਾ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਖ਼ੁਸ਼ੀ ਹੈ ਕਿ ਸੂਬਾ ਸਰਕਾਰ ਸਿੱਖਿਆ ਅਤੇ ਖੇਡਾਂ ਦੋਵਾਂ ਲਈ ਵਿਸ਼ਵ ਪੱਧਰੀ ਸਹੂਲਤਾਂ ਪ੍ਰਦਾਨ ਕਰਨ ਵਿੱਚ ਸਫ਼ਲ ਹੋਈ ਹੈ। ਉਨ੍ਹਾਂ ਕਿਹਾ ਕਿ 2022 ਤੋਂ ਪਹਿਲਾਂ ਖੇਡਾਂ ਦਾ ਬਜਟ ਸਿਰਫ਼ 100 ਕਰੋੜ ਰੁਪਏ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਇਸ ਨੂੰ ਵਧਾ ਕੇ ਇਕ ਹਜ਼ਾਰ ਕਰੋੜ ਰੁਪਏ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ 2023 ਵਿੱਚ ਨਵੀਂ ਖੇਡ ਨੀਤੀ ਲਿਆਂਦੀ ਗਈ ਸੀ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਨੀਤੀ ਦੀ ਵਿਲੱਖਣਤਾ ਖੇਡਾਂ ਲਈ ਮਾਹੌਲ ਬਣਾਉਣ ਅਤੇ ਖਿਡਾਰੀਆਂ ਨੂੰ ਨਕਦ ਇਨਾਮ ਅਤੇ ਸਰਕਾਰੀ ਨੌਕਰੀਆਂ ਦੇਣ ਵਿੱਚ ਹੈ। ਉਨ੍ਹਾਂ ਕਿਹਾ ਕਿ ਇਸ ਨਵੀਂ ਨੀਤੀ ਤਹਿਤ ਓਲੰਪਿਕ ਵਿੱਚ ਹਿੱਸਾ ਲੈਣ ਵਾਲੇ ਹਰੇਕ ਪੰਜਾਬੀ ਅਥਲੀਟ ਨੂੰ ਤਿਆਰੀ ਲਈ 15 ਲੱਖ ਰੁਪਏ ਪਹਿਲਾਂ ਪ੍ਰਾਪਤ ਹੋਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੱਤ ਖਿਡਾਰੀਆਂ ਨੂੰ ਡੀ.ਐਸ.ਪੀ. ਅਤੇ ਚਾਰ ਨੂੰ ਪੀ.ਸੀ.ਐਸ. ਅਫ਼ਸਰ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਨੌਂ ਹਾਕੀ ਖਿਡਾਰੀ, ਇਕ ਕ੍ਰਿਕਟਰ ਅਤੇ ਇਕ ਅਥਲੀਟ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕੀਤੀਆਂ, ਤਿੰਨ ਸੀਜ਼ਨ ਸਫ਼ਲਤਾਪੂਰਵਕ ਪੂਰੇ ਕੀਤੇ, ਜੇਤੂਆਂ ਨੂੰ ਨਕਦ ਇਨਾਮ ਵੰਡੇ ਗਏ, 2022 ਤੋਂ ਪਹਿਲਾਂ ਸਿਰਫ਼ 20 ਤੋਂ 25 ਹਜ਼ਾਰ ਅਥਲੀਟਾਂ ਨੇ ਰਾਜ ਪੱਧਰੀ ਖੇਡਾਂ ਵਿੱਚ ਹਿੱਸਾ ਲਿਆ, ਜਦੋਂ ਕਿ ਹੁਣ ਇਹ ਗਿਣਤੀ ਵੱਧ ਕੇ ਪੰਜ ਲੱਖ ਹੋ ਗਈ ਹੈ। ‘ਆਪ` ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕਰ ਦਿੱਤੀ ਗਈ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦੇ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਪਹਿਲਾਂ ਮੁੜ-ਵਸੇਬਾ ਕੇਂਦਰਾਂ ਦੀ ਹਾਲਤ ਤਰਸਯੋਗ ਸੀ ਪਰ ਹੁਣ ਅਸੀਂ ਉਨ੍ਹਾਂ ਵਿੱਚ ਸੁਧਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈੱਟਵਰਕ ਨੂੰ ਤਬਾਹ ਕਰਨ ਲਈ ਬੁਲਡੋਜ਼ਰ ਵਰਤੇ ਜਾ ਰਹੇ ਹਨ ਅਤੇ ਨਸ਼ਾ ਤਸਕਰਾਂ ਨਾਲ ਮੁਕਾਬਲੇ ਵੀ ਹੋਏ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਕ ਸੀਨੀਅਰ ਸਿਆਸੀ ਆਗੂ, ਜਿਸ ਨੂੰ ਕਦੇ ਅਜਿੱਤ ਮੰਨਿਆ ਜਾਂਦਾ ਸੀ, ਹੁਣ ਜੇਲ੍ਹ ਵਿੱਚ ਸੜ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕ ਕਹਿੰਦੇ ਸਨ ਕਿ ਕੋਈ ਉਸ ਨੂੰ ਗ੍ਰਿਫ਼ਤਾਰ ਨਹੀਂ ਕਰ ਸਕਦਾ ਪਰ ਅਸੀਂ ਅਜਿਹਾ ਕਰ ਕੇ ਦਿਖਾਇਆ, ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਦਾ ਨਾਪਾਕ ਗਠਜੋੜ ਬੇਨਕਾਬ ਹੋਇਆ। ਇਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪਹਿਲਾਂ ਖੇਡਾਂ ਦੇ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਨਿਗੂਣਾ ਸੀ ਪਰ ਹੁਣ ਆਧੁਨਿਕ ਖੇਡ ਮੈਦਾਨ ਬਣਾਏ ਜਾਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਖੇਡਾਂ ਦੇ ਖ਼ੇਤਰ ਵਿੱਚ ਵੱਡਾ ਯੋਗਦਾਨ ਪਾਇਆ ਹੈ ਅਤੇ ਜਦੋਂ ਵੀ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਦੇਸ਼ ਦਾ ਝੰਡਾ ਲਹਿਰਾਇਆ ਜਾਂਦਾ ਹੈ ਤਾਂ ਇਹ ਸਾਰਿਆਂ ਲਈ ਮਾਣ ਵਾਲੀ ਗੱਲ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਚਾਰ ਕੌਮੀ ਟੀਮਾਂ ਦੀ ਕਪਤਾਨੀ ਪੰਜਾਬੀਆਂ ਵੱਲੋਂ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚ ਹਰਮਨਪ੍ਰੀਤ ਕੌਰ, ਸ਼ੁਭਮਨ ਗਿੱਲ ਅਤੇ ਹਰਮਨਪ੍ਰੀਤ ਸਿੰਘ ਸ਼ਾਮਲ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਨੌਂ ਪੰਜਾਬੀ ਖਿਡਾਰੀ ਕੌਮੀ ਹਾਕੀ ਟੀਮ ਦੇ ਮੈਂਬਰ ਹਨ, ਜੋ ਦਰਸਾਉਂਦਾ ਹੈ ਕਿ ਸੂਬਾ ਖੇਡਾਂ ਦੇ ਖੇਤਰ ਵਿੱਚ ਕਿਵੇਂ ਸ਼ਾਨਦਾਰ ਪ੍ਰਦਰਸ਼ਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਵਿਸ਼ਾਲ ਖੇਡ ਬੁਨਿਆਦੀ ਢਾਂਚਾ ਬਣਾਇਆ ਹੈ, ਜਿਸ ਕਾਰਨ ਇੱਕੋ ਪਰਿਵਾਰ ਦੀਆਂ ਤਿੰਨ ਪੀੜ੍ਹੀਆਂ ਹੁਣ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਖੇਡਦੀਆਂ ਨਜ਼ਰ ਆ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਅੰਤਰਰਾਸ਼ਟਰੀ ਖੇਡਾਂ ਵਿੱਚ ਸੋਨ ਤਗਮਾ ਜੇਤੂਆਂ ਨੂੰ ਇਕ ਕਰੋੜ ਰੁਪਏ, ਚਾਂਦੀ ਤਗਮਾ ਜੇਤੂਆਂ ਨੂੰ 75 ਲੱਖ ਰੁਪਏ ਅਤੇ ਕਾਂਸੀ ਤਗਮਾ ਜੇਤੂਆਂ ਨੂੰ 50 ਲੱਖ ਰੁਪਏ ਦਿੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਖਿਡਾਰੀਆਂ ਨੂੰ ਉਤਸ਼ਾਹਿਤ ਕਰਨਾ ਹੈ ਅਤੇ ਹੁਣ ਖਿਡਾਰੀਆਂ ਨੂੰ ਤੁਰੰਤ ਇਨਾਮ ਦਿੱਤੇ ਜਾਂਦੇ ਹਨ। ਇਕ ਮਿਸਾਲ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਭਾਰਤੀ ਹਾਕੀ ਟੀਮ ਦੇ ਹਰੇਕ ਪੰਜਾਬੀ ਖਿਡਾਰੀ ਨੂੰ ਤਗਮੇ ਜਿੱਤਣ ਉੱਤੇ ਇਕ-ਇਕ ਕਰੋੜ ਰੁਪਏ ਦਿੱਤੇ ਗਏ ਸਨ ਤਾਂ ਜੋ ਹੋਰ ਨੌਜਵਾਨ ਤਗਮੇ ਜਿੱਤਣ ਦੇ ਆਪਣੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਹੋ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਖਿਡਾਰੀਆਂ ਨੂੰ ਪੈਸਿਆਂ ਲਈ ਲੰਮਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਸੀ ਪਰ ਹੁਣ ਨਕਦ ਇਨਾਮ ਤੁਰੰਤ ਦਿੱਤੇ ਜਾ ਰਹੇ ਹਨ। ਬਾਦਲ ਪਰਿਵਾਰ ਦੀ ਆਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਲੰਬੇ ਸਮੇਂ ਤੱਕ ਸੱਤਾ ਦਾ ਆਨੰਦ ਮਾਣਿਆ ਅਤੇ ਆਪਣੇ ਕੁਸ਼ਾਸਨ ਦੌਰਾਨ ਉਹ ਫ਼ਿਲਮੀ ਸਿਤਾਰਿਆਂ `ਤੇ ਪੈਸਾ ਲੁਟਾਉਂਦੇ ਸਨ। ਉਨ੍ਹਾਂ ਕਿਹਾ ਕਿ ਪਹਿਲਾਂ ਖੇਡ ਮੰਤਰੀਆਂ ਨੂੰ ਖੇਡਾਂ ਦੀ ਕੋਈ ਸਮਝ ਨਹੀਂ ਸੀ, ਰਾਜਨੀਤਿਕ ਆਗੂਆਂ ਦਾ ਖੇਡ ਐਸੋਸੀਏਸ਼ਨਾਂ `ਤੇ ਕੰਟਰੋਲ ਸੀ ਅਤੇ ਉਹ ਸਰਕਾਰੀ ਖ਼ਰਚੇ `ਤੇ ਸੁੱਖ ਸਹੂਲਤਾਂ ਦਾ ਆਨੰਦ ਮਾਣਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ 300 ਕੋਚ ਨਿਯੁਕਤ ਕੀਤੇ ਹਨ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਦੀ ਤਿਆਰੀ ਕਰਨ ਵਾਲੇ ਖਿਡਾਰੀਆਂ ਨੂੰ ਅੱਠ ਲੱਖ ਰੁਪਏ ਦਿੱਤੇ ਜਾਂਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬੱਚਿਆਂ ਵਿੱਚ ਹੁਨਰ ਦੀ ਕੋਈ ਘਾਟ ਨਹੀਂ ਹੈ, ਜਿਸ ਕਾਰਨ ਸੂਬਾ ਸਰਕਾਰ ਭਵਿੱਖ ਵਿੱਚ ਵਧੀਆ ਖਿਡਾਰੀ ਪੈਦਾ ਕਰਨ ਲਈ ਉਨ੍ਹਾਂ ਨੂੰ ਸਿਖਲਾਈ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਬੱਚਿਆਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਗਾ ਕੇ ਨਸ਼ਿਆਂ ਦੇ ਸਰਾਪ ਤੋਂ ਵੀ ਬਚਾਉਣਗੀਆਂ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਰਾਹੀਂ ਜਵਾਨੀ ਦਾ ਘਾਣ ਕਰਨ ਵਾਲੇ ਇਨ੍ਹਾਂ ‘ਜਰਨੈਲਾਂ` ਪ੍ਰਤੀ ਕੋਈ ਨਰਮੀ ਨਹੀਂ ਵਰਤੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦੀ ਪੁਸ਼ਤਪਨਾਹੀ ਕਰਨ ਵਾਲੇ ਇਨ੍ਹਾਂ ‘ਜਰਨੈਲਾਂ’ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਕਾਰੋਬਾਰ ਦੀ ਸਰਪ੍ਰਸਤੀ ਕੀਤੀ, ਸਗੋਂ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ਿਆਂ ਦੀ ਵਿਕਰੀ/ਸਪਲਾਈ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀਤੇ ਸਮੇਂ ਵਿੱਚ ਕਿਸੇ ਨੇ ਵੀ ਇਨ੍ਹਾਂ ਧਨਾਢ ਆਗੂਆਂ ਨੂੰ ਹੱਥ ਪਾਉਣ ਦੀ ਹਿੰਮਤ ਨਹੀਂ ਕੀਤੀ ਪਰ ਹੁਣ ਸਾਡੀ ਸਰਕਾਰ ਨੇ ਇਹ ਹਿੰਮਤ ਦਿਖਾਈ ਹੈ ਅਤੇ ਇਨ੍ਹਾਂ ਆਗੂਆਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਜਦੋਂ ਇਸ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਦੋਂ ਸਿਆਸੀ ਪਾਰਟੀਆਂ ਵਿਚਲੇ ਨਾਪਾਕ ਗਠਜੋੜ ਦਾ ਪਰਦਾਫ਼ਾਸ਼ ਹੋ ਗਿਆ ਕਿਉਂਕਿ ਦੂਜੇ ਆਗੂਆਂ ਨੇ ਜੇਲ੍ਹ ਵਿੱਚ ਬੰਦ ਮੁਲਜ਼ਮ ਲਈ ਸਹੂਲਤਾਂ ਤੇ ਵਿਸ਼ੇਸ਼ ਬੈਰਕ ਦੀ ਮੰਗ ਕਰਨ ਦੇ ਨਾਲ-ਨਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਾਰੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਵਿੱਚ ਖੇਡਾਂ ਸਭ ਤੋਂ ਕਾਰਗਰ ਹਥਿਆਰ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਕਈ ਨਾਮੀ ਖਿਡਾਰੀ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਕਿਸੇ ਖ਼ਾਸ ਹਿੱਸੇ ਵਿੱਚ ਜਿਹੜੀ ਵੀ ਖੇਡ ਨੂੰ ਜ਼ਿਆਦਾ ਹੰੁਗਾਰਾ ਮਿਲੇਗਾ, ਉੱਥੇ ਉਸ ਖੇਡ ਦੇ ਕੋਚ ਤੇ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ ਅਤੇ ਹਰੇਕ ਖ਼ੇਤਰ ਦੇ ਮਾਹਿਰਾਂ ਦੀ ਨਿਯੁਕਤੀ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹਰੇਕ ਖ਼ੇਤਰ ਵਿੱਚ ਪੰਜਾਬ ਦਾ ਵਿਕਾਸ ਯਕੀਨੀ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਕਰ ਰਹੀ ਹੈ। ਇਸ ਮੌਕੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ‘ਆਪ’ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਤੇ ਹੋਰ ਹਾਜ਼ਰ ਸਨ।

राज्य सरकार इस महत्वपूर्ण परियोजना पर 1194 करोड़ रुपये खर्च करेगी
खेल मैदान “युद्ध नशों विरुद्ध” अभियान को और व्यापक बनाएंगे: केजरीवाल
स्टेडियम युवाओं को नशे की लत से दूर रखने में अहम भूमिका निभाएंगे
कभी अजेय माने जाने वाले नेताओं को सलाखों के पीछे डाला गया
मुख्यमंत्री ने कहा—खेल नशे के खिलाफ जंग में सबसे कारगर हथियार हैं
नशे द्वारा जवानी बर्बाद करने वालों के प्रति कोई नरमी नहीं बरती जाएगी
कालझरानी (बठिंडा), 9 अक्टूबर 2025

राज्य में खेल संस्कृति को प्रोत्साहित कर नशों के खिलाफ जंग को नई ऊँचाइयों तक ले जाने के उद्देश्य से पंजाब के मुख्यमंत्री भगवंत सिंह मान और आम आदमी पार्टी (आप) के राष्ट्रीय संयोजक अरविंद केजरीवाल ने आज 1194 करोड़ रुपये की लागत से राज्यभर में 3100 से अधिक अत्याधुनिक स्टेडियमों के निर्माण की विशाल योजना की शुरुआत की।भारी जनसमूह को संबोधित करते हुए आप के राष्ट्रीय संयोजक अरविंद केजरीवाल ने कहा कि राज्य के युवाओं की असीम ऊर्जा को सकारात्मक दिशा देने के लिए यह परियोजना शुरू की गई है। उन्होंने कहा कि शारीरिक और मानसिक स्वास्थ्य को सशक्त बनाने के लिए पंजाब में 3100 से अधिक नए खेल मैदानों की स्थापना का काम आज शुरू हो रहा है। उन्होंने बताया कि ये खेल मैदान “युद्ध नशों विरुद्ध” और “रंगला पंजाब” अभियानों को नई ऊँचाइयाँ प्रदान करेंगे।

केजरीवाल ने कहा कि ये स्टेडियम युवाओं को नशे की बुराई से दूर रखने के साथ-साथ राष्ट्रीय और अंतरराष्ट्रीय स्तर पर मेडल जीतने के उनके सपनों को साकार करने में सहायक होंगे। उन्होंने कहा कि ये मैदान उभरते खिलाड़ियों के लिए मार्गदर्शक सिद्ध होंगे। इस परियोजना पर 1184 करोड़ रुपये खर्च किए जाएंगे। पहले चरण में बड़े गाँवों को प्राथमिकता दी गई है, जहाँ अर्ध एकड़ से लेकर चार एकड़ तक के क्षेत्र में स्टेडियम बनाए जाएंगे।

उन्होंने कहा कि प्रत्येक खेल मैदान को विभिन्न खेलों की आवश्यकताओं के अनुसार विकसित किया जाएगा, जहाँ वॉलीबॉल, फुटबॉल, क्रिकेट और अन्य पारंपरिक खेलों की सुविधाएँ उपलब्ध होंगी। बुजुर्गों के लिए भी मनोरंजन और व्यायाम की सुविधाएँ होंगी ताकि खेल जीवन का अभिन्न हिस्सा बन सकें। ये मैदान न केवल खेल आयोजनों की मेज़बानी करेंगे, बल्कि ग्रामीण एकता और समुदायिक सहयोग के प्रतीक बनेंगे।

श्री केजरीवाल ने कहा कि जैसे शिक्षा के लिए अच्छा स्कूल जरूरी है, वैसे ही किसी बच्चे को अपने गाँव, राज्य और देश का नाम रोशन करने के लिए एक उपयुक्त खेल मैदान की जरूरत होती है। उन्होंने कहा कि पंजाब सरकार शिक्षा और खेल दोनों के लिए विश्वस्तरीय सुविधाएँ देने में सफल रही है।

उन्होंने बताया कि 2022 से पहले खेलों का बजट केवल 100 करोड़ रुपये था, जिसे मौजूदा सरकार ने बढ़ाकर 1000 करोड़ रुपये कर दिया। पंजाब को खेलों में अग्रणी राज्य बनाने और खेल संस्कृति को विकसित करने के लिए 2023 में नई खेल नीति लाई गई। इस नीति में खिलाड़ियों को नकद इनाम और सरकारी नौकरियाँ देने का प्रावधान किया गया।

उन्होंने कहा कि
नई नीति के तहत ओलंपिक में भाग लेने वाले प्रत्येक पंजाबी खिलाड़ी को तैयारी के लिए पहले ही 15 लाख रुपये दिए गए। सात खिलाड़ियों को डीएसपी और चार को पीसीएस अधिकारी नियुक्त किया गया, जिनमें नौ हॉकी खिलाड़ी, एक क्रिकेटर और एक एथलीट शामिल हैं। “खेलां वतन पंजाब दियां” कार्यक्रम के तीन सत्र सफलतापूर्वक पूरे किए गए, जिनमें पुरस्कार राशि बाँटी गई। पहले जहाँ केवल 20-25 हजार खिलाड़ी राज्य स्तरीय खेलों में हिस्सा लेते थे, वहीं अब यह संख्या बढ़कर पाँच लाख हो गई है।

उन्होंने कहा कि नशों के खिलाफ युद्ध शुरू हो चुका है। पिछली सरकारों ने नशे के व्यापार को संरक्षण देकर पंजाब को बर्बाद करने में कोई कसर नहीं छोड़ी। अब पुनर्वास केंद्रों की हालत सुधारी गई है, नशा नेटवर्क को खत्म करने के लिए बुलडोज़र चलाए जा रहे हैं और तस्करों से मुठभेड़ें भी हुई हैं। अरविंद केजरीवाल ने कहा कि एक वरिष्ठ नेता, जिसे कभी अजेय माना जाता था, अब जेल में सड़ रहा है। उन्होंने कहा कि लोग कहते थे कि कोई उसको गिरफ्तार नहीं कर सकता परंतु हमने ऐसा कर दिखाया, जिसके बाद विपक्षी दलों का भ्रष्ट गठजोड़ अब बेनकाब हो चुका है।

इस दौरान मुख्यमंत्री भगवंत सिंह मान ने अपने संबोधन में कहा कि पहले खेलों के क्षेत्र में बुनियादी ढाँचा न के बराबर था, लेकिन अब आधुनिक खेल मैदान बनाए जा रहे हैं। उन्होंने कहा कि पंजाब ने खेलों में बड़ा योगदान दिया है—जब भी अंतरराष्ट्रीय मंचों पर तिरंगा लहराता है, तो यह पूरे देश के लिए गर्व की बात होती है। उन्होंने बताया कि वर्तमान में चार राष्ट्रीय टीमों की कप्तानी पंजाबियों के पास है, जिनमें हरमनप्रीत कौर, शुभमन गिल और हरमनप्रीत सिंह शामिल हैं।

मुख्यमंत्री ने कहा कि आज नौ पंजाबी खिलाड़ी राष्ट्रीय हॉकी टीम का हिस्सा हैं—यह पंजाब के शानदार प्रदर्शन का प्रमाण है। अब राज्य में इतना बड़ा खेल बुनियादी ढाँचा तैयार हुआ है कि एक ही परिवार की तीन पीढ़ियाँ “खेलां वतन पंजाब दियां” में भाग ले रही हैं। सरकार अंतरराष्ट्रीय स्तर पर स्वर्ण पदक विजेताओं को एक करोड़ रुपये, रजत विजेताओं को 75 लाख और कांस्य विजेताओं को 50 लाख रुपये देती है।

उन्होंने कहा कि अब खिलाड़ियों को नकद इनाम तुरंत दिया जाता है। उदाहरण देते हुए बताया कि भारतीय हॉकी टीम के प्रत्येक पंजाबी खिलाड़ी को पदक जीतने पर एक-एक करोड़ रुपये दिए गए ताकि अन्य युवा भी प्रेरित हों।भगवंत सिंह मान ने कहा कि पहले खिलाड़ियों को पैसों के लिए लंबा इंतजार करना पड़ता था परंतु अब नगद इनाम तुरंत दिए जा रहे हैं।

बादल परिवर की  आलोचना करते हुए मुख्यमंत्री ने कहा कि बादल परिवार ने सत्ता का दुरुपयोग किया और अपने शासन में फिल्मी सितारों पर धन लुटाया। पहले खेल मंत्री खेलों की समझ से वंचित थे, खेल संघों पर राजनीतिक कब्जा था और नेता सरकारी खर्च पर मौज-मस्ती करते थे। मुख्य मंत्री भगवंत सिंह मान ने कहा कि मौजूदा सरकार ने 300 कोच नियुक्त किए हैं और अंतरराष्ट्रीय प्रतियोगिताओं की तैयारी कर रहे खिलाड़ियों को आठ लाख रुपये प्रदान किए जाते हैं।

मुख्यमंत्री ने कहा कि पंजाब के बच्चों में प्रतिभा की कोई कमी नहीं, इसलिए सरकार उन्हें प्रशिक्षित कर भविष्य के उत्कृष्ट खिलाड़ी तैयार कर रही है। खेल युवाओं की ऊर्जा को सकारात्मक दिशा देंगे और नशे से दूर रखेंगे। उन्होंने दोहराया कि जो लोग नशे के माध्यम से युवाओं को बरबाद कर रहे हैं, उन्हें किसी भी कीमत पर नहीं छोड़ा जाएगा।

उन्होंने कहा कि नशा कारोबार के “जनरलों” को जेल भेज दिया गया है। पहले कोई उन्हें छूने की हिम्मत नहीं करता था, लेकिन अब हमारी सरकार ने यह साहस दिखाया है। जब एक अकाली नेता को गिरफ्तार किया गया, तो विपक्षी दलों का पाखंडी गठजोड़ उजागर हो गया—वे जेल में बंद आरोपी के लिए सुविधाओं एवं विशेष बैरक की मांग करने के साथ साथ मानव अधिकारों की उल्लंघन संबंधी हल्ला  करने लगे हैं।

अंत में मुख्यमंत्री ने कहा कि नशों के खिलाफ जंग में खेल सबसे प्रभावी हथियार हैं। पंजाब की धरती ने अनगिनत महान खिलाड़ियों को जन्म दिया है। राज्य के हर क्षेत्र में जहाँ कोई खेल लोकप्रिय है, वहाँ उस खेल के विशेषज्ञ और कोच नियुक्त किए जाएंगे ताकि खेलों के माध्यम से पंजाब के विकास को नई गति मिल सके।

इस अवसर पर कैबिनेट मंत्री तरुनप्रीत सिंह सौंद, ‘आप’ के वरिष्ठ नेता मनीष सिसोदिया, मुख्य सचिव के.ए.पी. सिन्हा और अन्य गणमान्य उपस्थित थे।