ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪਲਾਸਟਿਕ ਲਿਫਾਫੇ ਬਨਾਉਣ, ਸਟੋਰ ਕਰਨ, ਵੰਡਣ, ਵੇਚਣ ਤੇ ਵਰਤੋ ’ਤੇ ਪਾਬੰਦੀ

KUMAR SAURABH RAJ
ਅਕਾਲ ਅਕੈਡਮੀ ਮਨਾਲ ਵਿਖੇ ਟੀਚਿੰਗ ਸਟਾਫ਼ ਲਈ ਇੰਟਰਵਿਊ ਅੱਜ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਬਰਨਾਲਾ, 20 ਅਕਤੂਬਰ 2021

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ਼੍ਰੀ ਕੁਮਾਰ ਸੌਰਭ ਰਾਜ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਲਾਸਟਿਕ ਕੈਰੀ ਬੈਗਜ਼ (ਮੈਨੂੰਫੈਕਚਰਜ਼, ਯੂਜ਼ਿਜ਼, ਡਿਸਪੋਜ਼ਲ) ਕੰਟਰੋਲ ਐਕਟ ਤਹਿਤ ਜ਼ਿਲ੍ਹਾ ਬਰਨਾਲਾ ਅੰਦਰ ਪਲਾਸਟਿਕ ਲਿਫਾਫਿਆਂ ਨੂੰ ਬਣਾਉਣ, ਸਟੋਰ ਕਰਨ, ਵੰਡਣ, ਵੇਚਣ ਅਤੇ ਵਰਤੋਂ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਗਈ ਹੈ। ਉਪਰੋਕਤ ਹੁਕਮ ਮਿਤੀ 18 ਜਨਵਰੀ 2022 ਤੱਕ ਲਾਗੂ ਰਹਿਣਗੇ।

ਹੋਰ ਪੜ੍ਹੋ :-ਅੱਜ 29 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 13 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

Spread the love