24 Positive Cases, 107 Recoveries, 01 Death
Derabassi -4
Dhakoli-5
Lalru – 0
Boothgarh-2
Gharuan-2
Kharar-7
Kurali-0
Banur-0
Mohali-4
Total Positive Count – 67982
Total Cured – 66402
Total Active – 543
Total Deaths – 1037
ਕੋਵਿਡ ਦੇ 01 ਮਰੀਜ਼ ਦੀ ਹੋਈ ਮੌਤ
ਐਸ.ਏ.ਐਸ ਨਗਰ, 18 ਜੂਨ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67982 ਮਿਲੇ ਹਨ ਜਿਨ੍ਹਾਂ ਵਿੱਚੋਂ 66402 ਮਰੀਜ਼ ਠੀਕ ਹੋ ਗਏ ਅਤੇ 543 ਕੇਸ ਐਕਟੀਵ ਹਨ। ਜਦਕਿ 1037 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 107 ਮਰੀਜ਼ ਠੀਕ ਹੋਏ ਹਨ ਅਤੇ 24 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 01 ਮਰੀਜ਼ ਦੀ ਮੌਤ ਹੋ ਗਈ ਹੈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ , ਘੰੜੂਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ,ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ ਸ਼ਾਮਲ ਹਨ।