ਹਲਕਾ ਵਿਧਾਇਕ ਗੁਰਦਾਸਪੁਰ ਚੇ ਚੇਅਰਮੈਨ ਮਿਲਕਫੈੱਡ ਪੰਜਾਬ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਜ਼ਿਲਾ ਵਾਸੀਆਂ ਨੂੰ ਨਵੇਂ ਸਾਲ 2022 ਦੀਆਂ ਵਧਾਈਆਂ

PAHARA
ਹਲਕਾ ਵਿਧਾਇਕ ਗੁਰਦਾਸਪੁਰ ਚੇ ਚੇਅਰਮੈਨ ਮਿਲਕਫੈੱਡ ਪੰਜਾਬ ਬਰਿੰਦਰਮੀਤ ਸਿੰਘ ਪਾਹੜਾ ਵਲੋਂ ਜ਼ਿਲਾ ਵਾਸੀਆਂ ਨੂੰ ਨਵੇਂ ਸਾਲ 2022 ਦੀਆਂ ਵਧਾਈਆਂ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਗੁਰਦਾਸਪੁਰ, 31 ਦਸੰਬਰ 2021

ਸ. ਬਰਿੰਦਰਮੀਤ ਸਿੰਘ ਪਾਹੜਾ ਹਲਕਾ ਵਿਧਾਇਕ ਗੁਰਦਾਸਪੁਰ ਤੇ ਚੇਅਰਮੈਨ ਮਿਲਕਫੈੱਡ ਪੰਜਾਬ ਨੇ ਸਮੂਹ ਜ਼ਿਲਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਵਧਾਈ ਦਿੱਤੀਆਂ ਤੇ ਸਾਰਿਆਂ ਲਈ ਖੁਸ਼ਹਾਲੀ ਤੇ ਅਮਨ-ਸ਼ਾਂਤੀ ਦੀ ਕਾਮਨਾ ਕੀਤੀ।

ਹੋਰ ਪੜ੍ਹੋ :-ਅਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਬਾਬਾ ਆਲਾ ਸਿੰਘ ਐਜੂਕੇਸ਼ਨਲ ਸੁਸਾਇਟੀ ਵਿੱਚ ਰੋਜ਼ਗਾਰ ਮੇਲਾ ਸੰਪੰਨ

ਉੁਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੂਬਾ ਸਰਕਾਰ ਰਾਜ ਅੰਦਰ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਸਰਹੱਦੀ ਜਿਲੇ ਅੰਦਰ ਵਿਕਾਸ ਕਾਰਜਾਂ ਵਿਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਕਿਹਾ ਕਿ ਹਲਕਾ ਗੁਰਦਾਸਪੁਰ ਅੰਦਰ ਵਿਕਾਸ ਕਾਰਜ ਬਿਨਾਂ ਕਿਸੇ ਪੱਖਪਾਤ ਦੇ ਸੁਚਾਰੂ ਢੰਗ ਨਾਲ ਕਰਵਾਏ ਗਏ ਹਨ ਅਤੇ ਉਹ ਲੋਕਾਂ ਦੀ ਸੇਵਾ ਲਈ 24 ਘੰਟੇ ਹਾਜ਼ਰ ਹਨ।

Spread the love