0 ਤੋਂ 2 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ  ਮਿਸ਼ਨ ਇੰਦਰਧਨੁਸ਼ ਤਹਿਤ ਕੀਤਾ ਜਾਵੇਗਾ

0 ਤੋਂ 2 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ  ਮਿਸ਼ਨ ਇੰਦਰਧਨੁਸ਼ ਤਹਿਤ ਕੀਤਾ ਜਾਵੇਗਾ
0 ਤੋਂ 2 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ  ਮਿਸ਼ਨ ਇੰਦਰਧਨੁਸ਼ ਤਹਿਤ ਕੀਤਾ ਜਾਵੇਗਾ

क्षमा करें, यह समाचार आपके अनुरोध की भाषा में उपलब्ध नहीं है। कृपया यहाँ देखें।

ਗੁਰਦਾਸਪੁਰ,  20 ਜਨਵਰੀ 2022

ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਅਤੇ ਸਿਵਲ ਸਰਜਨ,ਗੁਰਦਾਸਪੁਰ ਡਾ: ਵਿਜੇ ਕੁਮਾਰ ਦੀ ਅਗਵਾਈ  ਹੇਠ ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ 7-2-2022 ਤੋ 7-4-2022 ਤੱਕ ਮਿਸ਼ਨ ਇੰਦਰਧਨੁਸ਼ ਜਿਲ੍ਹਾ ਗੁਰਦਾਸਪੁਰ ਵਿੱਚ ਮਨਾਇਆ ਜਾ ਰਿਹਾ ਹੈ ।

ਹੋਰ ਪੜ੍ਹੋ :-ਕੋਵਿਡ19 ਸਬੰਧੀ ਸੈਂਪਲਿੰਗ ਅਤੇ ਟੈਸਟਿੰਗ ਵਿਚ ਤੇਜੀ ਲਿਆਉਣ ਦੇ ਮਕਸਦ ਨਾਲ ਕੀਤੀ ਗਈ ਵਿਸ਼ੇਸ਼ ਮੀਟਿੰਗ

ਜਿਲ੍ਹਾ ਟੀਕਾਰਨ ਅਫਸਰ ਡਾ: ਅਰਵਿੰਦ ਕੁਮਾਰ ਨੇ ਦੱਸਿਆ ਕਿ ਜਿਹਨਾ ਇਲਾਕਿਆ ਵਿੱਚ ਕੋਵਿੰਡ-19 ਮਹਾਂਮਾਰੀ ਦੌਰਾਨ ਰੁਟੀਨ ਟੀਕਾਕਰਨ ਦੇ ਸ਼ੈਸ਼ਨ ਨਹੀ ਲਗਾਏ ਗਏ ਸਨ। ਉਸ ਏਰੀਏ ਦੇ 0 ਤੋ 2 ਸਾਲ ਦੇ ਬੱਚੇ ਅਤੇ ਗਰਭਵਤੀ ਔਰਤਾਂ ਜਿਹਨਾ ਦਾ ਟੀਕਾਕਰਨ  ਅਧੂਰਾ ਰਿਹ ਗਿਆ ਸੀ  ਜਾਂ ਕਿਸੇ ਕਾਰਨ ਕਰਕੇ ਟੀਕਾਕਰਨ ਤੋ ਵਾਂਝੇ ਰਹਿ ਗਏ ਸੀ ਉਹਨਾ ਦਾ ਟੀਕਾਕਰਨ ਕੀਤਾ ਜਾਵੇਗਾ। ਭੱਠਿਆ ਤੇ ਕੰਮ ਕਰਦੀ ਲੇਬਰ, ਗੁੱਜਰਾਂ ਦੇ ਡੇਰੇ ਝੁੱਗੀਆਂ ਝੋਪੜੀਆਂ ਅਤੇ ਸਲੱਮ ਏਰੀਆ ਦੇ ਅਧੂਰੇ ਟੀਕਾਰਕਨ ਨੂੰ ਪੂਰਾ ਕੀਤਾ ਜਾਵੇਗਾ।

Spread the love