ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਹਿਚਾਣ ਪੱਤਰ ਲੈਣਾ ਜ਼ਰੂਰੀ

Parminder Singh Bhandal
ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਰਹਿਣ ਲਈ ਪਹਿਚਾਣ ਪੱਤਰ ਲੈਣਾ ਜ਼ਰੂਰੀ

Sorry, this news is not available in your requested language. Please see here.

ਅੰਮਿ੍ਰਤਸਰ ਜਨਵਰੀ  2023 

ਕਾਰਜਕਾਰੀ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸਅੰਮਿ੍ਰਤਸਰ ਸ਼ਹਿਰਸ੍ਰੀ ਪਰਮਿੰਦਰ ਸਿੰਘ ਭੰਡਾਲਪੀ.ਪੀ.ਐਸ. ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਨਿਮਨ ਹਸਤਾਖਰ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਾ ਹਾਂ ਕਿ ਜੁਰਮਾਂ ਦੀ ਰੋਕਥਾਮ ਲਈ ਇਹ ਜ਼ਰੂਰੀ ਹੈ ਕੋਈ ਵੀ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ਗੈਸਟ ਹਾਊਸ ਮਾਲਕ ਆਪਣੀਆਂ ਇਹਨਾਂ ਜਗਾਵਾਂ ਵਿੱਚ ਕਿਸੇ ਵਿਅਕਤੀ ਨੂੰ ਰਿਹਾਇਸ਼ ਦੇਂਦਾ ਹੈ ਤਾਂ ਉਸ ਵਿਅਕਤੀ ਦਾ ਅਤੇ ਉਸ ਦੇ ਨਾਲ ਆਏ ਹੋਰ ਵੀ ਸਾਥੀਆਂ ਦਾ ਨਾਮਪਤਾਥਾਣਾ ਆਦਿ ਸਬੰਧੀ ਤਸਦੀਕਸ਼ੁਦਾ ਕਾਗਜ਼ਾਤ ਲੈ ਕੇ ਆਪਣੇ ਹੋਟਲ/ਸਰਾਵਾਂ/ਧਰਮਸ਼ਾਲਾਵਾਂ/ ਗੈਸਟ ਹਾਊਸ ਦੇ ਰਜਿਸਟਰ ਵਿੱਚ ਇੰਦਰਾਜ ਕਰੇਗਾ। ਇਹ ਹੁਕਮ ਇੱਕ ਤਰਫਾ ਪਾਸ ਕੀਤਾ ਜਾਂਦਾ ਹੈ। ਇਹ ਹੁਕਮ 5 ਮਾਰਚ 2023 ਤੱਕ ਲਾਗੂ ਰਹੇਗਾ।

ਹੋਰ ਪੜ੍ਹੋ – ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਗਊਸ਼ਾਲਾ ਕਲਾਨੌਰ ਦੇ ਪ੍ਰਬੰਧਾਂ ਦਾ ਜਾਇਜਾ ਲਿਆ

Spread the love