ਆਈਲੈਟਸ ਕੋਚਿੰਗ ਸੈਂਟਰ ਦਾ ਲਾਇਸੈਂਸ ਰੱਦ ਕਰਨ ਸਬੰਧੀ ਇਤਰਾਜ਼ ਮੰਗੇ

SAURABH
ਸ਼ਾਮ ਨੂੰ ਸੂਰਜ ਡੁੱਬਣ ਤੋਂ ਬਾਅਦ ਤੇ ਸਵੇਰੇ ਸੂਰਜ ਚੜਨ ਤੋਂ ਪਹਿਲਾ ਗਊ ਵੰਸ਼ ਦੀ ਢੋਆ ਢੁਆਈ ’ਤੇ ਪੂਰਨ ਪਾਬੰਦੀ

Sorry, this news is not available in your requested language. Please see here.

ਤਪਾ/ਬਰਨਾਲਾ, 2 ਫਰਵਰੀ 2022

ਜ਼ਿਲਾ ਮੈਜਿਸਟ੍ਰੇਟ ਸ੍ਰੀ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਪ੍ਰਾਰਥੀ ਗੁਰਵਿੰਦਰ ਸਿੰੰਘ ਪੁੱਤਰ ਗੁਰਜੰਟ ਸਿੰਘ ਵਾਸੀ ਜੰਗੀਆਣਾ ਤਹਿਸੀਲ ਤਪਾ ਜ਼ਿਲਾ ਬਰਨਾਲਾ ਵੱਲੋਂ ਉਸ ਦੀ ਫਰਮ / 4  95“ 9 ਦੇ ਨਾਮ ’ਤੇ ਜਾਰੀ ਹੋਇਆ 3 9  95“ ਦਾ ਲਾਇਸੈਂਸ ਨੰਬਰ 73/ਐਮਏ ਮਿਤੀ 10/01/2019 ਕੈਂਸਲ ਕਰਨ ਦੀ ਦਰਖਾਸਤ ਦਿੱਤੀ ਗਈ ਹੈ।

ਹੋਰ ਪੜ੍ਹੋ :-ਜ਼ਿਲਾ ਮੈਜਿਸਟ੍ਰੇਟ ਵੱਲੋਂ ਬਿਨਾਂ ਪ੍ਰਵਾਨਗੀ ਦੇ ਡ੍ਰੋਨ ਦੀ ਵਰਤੋਂ `ਤੇ ਪਾਬੰਦੀ

ਉਨਾਂ ਕਿਹਾ ਕਿ ਜੇਕਰ ਇਸ ਲਾਇਸੈਂਸ ਨੂੰ ਰੱਦ ਕਰਨ ਸਬੰਧੀ ਕਿਸੇ ਨੂੰ ਕੋਈ ਇਤਰਾਜ਼ ਹੋਵੇ ਤਾਂ ਉਹ 15 ਦਿਨ ਦੇ ਅੰਦਰ ਅੰਦਰ ਆਪਣਾ ਇਤਰਾਜ਼ ਅਸਾਲਤਨ/ਵਕਾਲਤਨ ਉਨਾਂ ਦੇ ਦਫਤਰ ’ਚ ਪੇਸ਼ ਕਰ ਸਕਦਾ ਹੈ। ਮਿਆਦ ਗੁਜ਼ਰਨ ਤੋਂ ਬਾਅਦ ਕੋਈ ਇਤਰਾਜ਼ ਨਹੀਂ ਵਿਚਾਰਿਆ ਜਾਵੇਗਾ ਅਤੇ ਇਹ ਲਾਇਸੈਂਸ ਨਿਯਮਾਂ ਅਧੀਨ ਰੱਦ ਕਰ ਦਿੱਤਾ ਜਾਵੇਗਾ। ਇਹ ਹੁਕਮ 1 ਫਰਵਰੀ 2022 ਨੂੰ ਜਾਰੀ ਕੀਤੇ ਗਏ ਹਨ।

Spread the love