Latest News

CHARANJIT CHANNI ਖ਼ਬਰਾਂ, ਪੰਜਾਬ

ਡਾ. ਭੀਮ ਰਾਓ ਅੰਬੇਦਕਰ ਮਿਊਜ਼ੀਅਮ ਆਉਣ ਵਾਲੀਆਂ ਪੀੜ੍ਹੀਆਂ ਲਈ ਚਾਨਣ ਮੁਨਾਰਾ ਸਾਬਤ ਹੋਵੇਗਾ: ਮੁੱਖ ਮੰਤਰੀ

ਬਾਬਾ ਸਾਹਿਬ ਦੀ ਮਹਾਨ ਵਿਰਾਸਤ ਦਾ ਪਸਾਰ ਕਰੇਗੀ ਇਹ ਯਾਦਗਾਰ: ਚੰਨੀ ਸੂਬਾ ਸਰਕਾਰ ਵੱਲੋਂ ਕਪੂਰਥਲਾ ਵਿਖੇ ਉਸਾਰੇ ਜਾਣ ਵਾਲੇ ਇਸ ਅਜਾਇਬ ਘਰ ‘ਤੇ 150 ਕਰੋੜ ਰੁਪਏ ਖਰਚੇ ਜਾਣਗੇ ਸੂਬਾ ਪੱਧਰੀ ਮੈਗਾ ਰੋਜ਼ਗਾਰ ਮੇਲੇ ਤਹਿਤ ਨੌਜਵਾਨਾਂ ਨੂੰ ਨੌਕਰੀ ਦੇ ਸਰਟੀਫਿਕੇਟ ਵੰਡੇ ਕਪੂਰਥਲਾ, 23 ਸਤੰਬਰ 2021 ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ[Read More…]

RAKHI GUPTA

ਸਥਾਨਕ ਕਮਿਸ਼ਨਰ ਵੱਲੋਂ ਪੰਜਾਬ ਸਰਕਾਰ ਦੇ ਦਿੱਲੀ ਵਿਖੇ ਕਾਰਜਸ਼ੀਲ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ

ਚੰਡੀਗੜ/ਨਵੀਂ ਦਿੱਲੀ, ਸਤੰਬਰ 23 2021 ਸਥਾਨਕ ਕਮਿਸ਼ਨਰ, ਪੰਜਾਬ ਭਵਨ, ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ ਵੱਲੋਂ ਅੱਜ ਕੌਮੀ ਰਾਜਧਾਨੀ ਵਿਖੇ ਕਾਰਜਸ਼ੀਲ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਥਾਨਕ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਸ.ਚਰਨਜੀਤ ਸਿੰਘ ਚੰਨੀ ਵੱਲੋਂ ਵਿਭਾਗਾਂ ਦੀ ਕਾਰਗੁਜਾਰੀ ਨੂੰ[Read More…]

SAD

ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਗੁਰਦੁਆਰਾ ਕਮੇਟੀ ’ਚ ਕੋ-ਆਪਸ਼ਨ ਲਈ ਮਨਜਿੰਦਰ ਸਿੰਘ ਸਿਰਸਾ ਨੂੰ ਅਯੋਗ ਕਰਾਰ ਦੇਣ ’ਤੇ ਆਪ ਸਰਕਾਰ ਦੀ ਕੀਤੀ ਨਿਖੇਧੀ

ਆਗੂਆਂ ਨੇ ਕਿਹਾ ਕਿ ਕਿਸੇ ਨੂੰ ਵੀ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ’ਚ ਦਖਲ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਤਖਤ ਸ੍ਰੀ ਪਟਨਾ ਸਾਹਿਬ ’ਤੇ ਦੋ ਸਾਲਾਂ ਬਾਅਦ ਪੁਰਾਣੇ ਜਥੇਦਾਰ  ਬਹਾਲ ਹੋਣ  ਦੇ ਯਤਨਾਂ ਦੀ ਕੀਤੀ ਨਿਖੇਧੀ ਚੰਡੀਗੜ੍ਹ, 23 ਸਤੰਬਰ 2021  ਸ਼੍ਰੋਮਣੀ ਅਕਾਲੀ ਦਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਚ[Read More…]

AMAN ARORA

ਕੇਵਲ ਐਲਾਨ ਨਹੀਂ, ਬੇਅਦਬੀ ਸਮੇਤ ਸਾਰੇ ਮੁੱਦਿਆਂ ਦੇ ਹੱਲ ਲਈ ਸਮਾਂ ਸੀਮਾ ਤੈਅ ਕਰਨ ਮੁੱਖ ਮੰਤਰੀ: ਅਮਨ ਅਰੋੜਾ

ਕਾਂਗਰਸ ਦੇ ਖੋਖਲੇ ਐਲਾਨਾਂ ਨਾਲ ਨਰਾਸ਼ ਅਤੇ ਥੱਕ ਚੁੱਕੇ ਹਨ ਪੰਜਾਬ ਦੇ ਲੋਕ: ਪ੍ਰੋ. ਬਲਜਿੰਦਰ ਕੌਰ ਚੰਡੀਗੜ, 23 ਸਤੰਬਰ 2021  ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਕਿਹਾ ਕਿ ਸ੍ਰੀ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀਕਾਂਡ ਵਿੱਚ ਇਨਸਾਫ਼ ਲਈ ਪੰਜਾਬ ਦੇ ਲੋਕ ਨਵਨਿਯੁਕਤ ਮੁੱਖ ਮੰਤਰੀ ਤੋਂ ਐਲਾਨ ਦੀ[Read More…]

H

ਪੰਜਾਬ ਦਾ ਵਿਕਾਸ ਵੇਖ ਕੇ ਕਸ਼ਮੀਰ ਦੇ ਸਰਪੰਚ ਹੋਏ ਖੁਸ਼

ਜਲਾਲਾਬਾਦ/ਫਾਜ਼ਿਲਕਾ, 23 ਸਤੰਬਰ 2021 ਜੰਮੂ ਤੋਂ ਨਵੇਂ ਚੁਣੇ 40 ਸਰਪੰਚ ਦੀ ਟੀਮ ਜਿਸ ਵਿੱਚ 12 ਮਹਿਲਾਵਾਂ ਸਰਪੰਚ ਵੀ ਸ਼ਾਮਲ ਸਨ ਬੀਡੀਓ ਕੁਲਦੀਪ ਸ਼ਰਮਾ ਬਲਾਕ ਰਾਮ ਨਗਰ ਜ਼ਿਲ੍ਹਾ ਉੱਧਮਪਰ ਦੀ ਅਗਵਾਈ ਵਿੱਚ ਪੰਚਾਇਤ ਕਾਰਜਸ਼ੈਲੀ ਬਾਰੇ ਜਾਣਕਾਰੀ ਲੈਣ ਲਈ ਪਿੰਡ ਅਮੀਰ ਖਾਸ ਬਲਾਕ ਗੁਰੂਹਰਸਹਾਏ ਤਹਿਸੀਲ ਜਲਾਲਾਬਾਦ ਵਿਖੇ ਸਵੇਰੇ 11 ਵਜੇ ਪੰਹੁਚੀ। ਸਰਪੰਚ[Read More…]

SALONI MEHTO

ਗਰੇਸ਼ੀਅਨ ਹਸਪਤਾਲ ਮੋਹਾਲੀ ਵੱਲੋਂ ਨਿਊਕਲੀਅਰ ਮੈਡੀਸਨ ਤਕਨੀਕ ਨਾਲ ਬੀਮਾਰੀਆਂ ਦੀ ਜਾਂਚ

ਬੀਮਾਰੀ ਦਾ ਪਤਾ ਲਗਾਉਣ ਲਈ ਨਿਊਕਲੀਅਰ ਮੈਡੀਸਨ ਪਰਖ ਵਧੇਰੇ ਸੁਰਖਿਅਤ : ਡਾ. ਸਲੋਨੀ ਮਹਿਤਾ   ਮੋਹਾਲੀ, 23 ਸਤੰਬਰ 2021 ਗਰੇਸ਼ੀਅਨ ਸਪੁਰ ਸਪੈਸ਼ਲਿਟੀ ਹਸਪਤਾਲ ਮੋਹਾਲੀ ਨੇ ਮਨੁੱਖੀ ਸ਼ਰੀਰ ਦੇ ਅੰਗਾਂ ਦੀ ਕਾਰਜ ਪ੍ਰਣਾਲੀ ਦੀ ਜਾਂਚ ਲਈ ਨਿਊਕਲੀਅਰ ਮੈਡੀਸਨ ਅਤੇ ਪੀਈਟੀ (ਪੈਟ) ਸੀ ਟੀ ਸਕੈਨ ਵਿਭਾਗ ਦੇ ਕੰਸਲਟੈਂਟ ਡਾ. ਸਲੋਨੀ ਮਹਿਤਾ ਨੇ[Read More…]

PUNJAB POLICE

ਪੰਜਾਬ ਪੁਲਿਸ 4358 ਕਾਂਸਟੇਬਲਾਂ ਦੀ ਭਰਤੀ ਲਈ ਪਾਰਦਰਸ਼ੀ ਅਤੇ ਨਿਰਪੱਖ ਪ੍ਰੀਖਿਆਵਾਂ ਲਈ ਪੂਰੀ ਤਰ੍ਹਾਂ ਤਿਆਰ

25 ਅਤੇ 26 ਸਤੰਬਰ ਨੂੰ ਹੋਣ ਵਾਲੀ ਪ੍ਰੀਖਿਆ ਵਿੱਚ 4.71 ਲੱਖ ਤੋਂ ਵੱਧ ਉਮੀਦਵਾਰਾਂ ਦੇ ਆਉਣ ਦੀ ਉਮੀਦ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਉਮੀਦਵਾਰਾਂ ਨੂੰ ਫ਼ਿਜ਼ੀਕਲ ਟਰਾਇਲ ਲਈ ਬੁਲਾਇਆ ਜਾਵੇਗਾ ਧੋਖਾਧੜੀ ਵਾਲੀਆਂ ਗਤੀਵਿਧੀਆਂ ਨੂੰ ਰੋਕਣ ਲਈ ਜੈਮਰ ਅਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ   ਚੰਡੀਗੜ੍ਹ, 23 ਸਤੰਬਰ 2021 ਜ਼ਿਲ੍ਹਾ ਅਤੇ ਆਰਮਡ ਕਾਡਰਾਂ[Read More…]

VBC

ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਸੁਰਿੰਦਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ, 23 ਸਤੰਬਰ 2021 ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਨੂੰ ਪੰਜਾਬੀ ਟਿ੍ਰਬਿਊਨ ਦੇ ਸਾਬਕਾ ਡਿਪਟੀ ਨਿਊਜ਼ ਐਡੀਟਰ ਸੁਰਿੰਦਰ ਸਿੰਘ (68) ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ, ਜਿਨਾਂ ਦਾ ਅੱਜ ਸਵੇਰੇ ਲੰਮੀ ਬਿਮਾਰੀ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿਖੇ ਦੇਹਾਂਤ ਹੋ ਗਿਆ। ਉਹ ਆਪਣੇ ਪਿੱਛੇ ਪਤਨੀ ਅਤੇ ਦੋ ਪੁੱਤਰ[Read More…]

DC

ਡਿਪਟੀ ਕਮਿਸ਼ਨਰ ਵੱਲੋਂ ਲੋਕ ਭਲਾਈ ਸਕੀਮਾਂ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰਿਵੀਊ ਮੀਟਿੰਗ

ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਦੇ ਕੰਮਾਂ ਵਿਚ ਤੇਜੀ ਲਿਆਂਦੀ ਜਾਵੇ   ਫਿਰੋਜ਼ਪੁਰ 23 ਸਤੰਬਰ 2021 ਜ਼ਿਲ੍ਹੇ ਵਿਚ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਦਿੱਤੇ ਜਾਣ ਵਾਲੇ ਲਾਭਾਂ ਅਤੇ ਇਸ ਸਬੰਧੀ ਪੈਡਿੰਗ ਕੇਸਾਂ ਆਦਿ ਦਾ ਰਿਵੀਊ ਕਰਨ ਲਈ ਵਿਸ਼ੇਸ਼ ਮੀਟਿੰਗ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ[Read More…]

AMRITSAR

ਪੰਜਾਬ ਦੇ ਮੁੱਖ ਮੰਤਰੀ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਣਾ ਮੰਦਿਰ ਤੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਹੋਏ ਨਤਮਸਤਕ

ਬੇਅਦਬੀ ਮਾਮਲਿਆਂ ਵਿੱਚ ਪੰਥ ਨੂੰ ਇਨਸਾਫ਼ ਦਿਵਾਇਆ ਜਾਵੇਗਾ: ਚੰਨੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਲੋਕ ਪੱਖੀ ਏਜੰਡਾ ਲਾਗੂ ਕਰਨ ਲਈ ਮੁੱਖ ਮੰਤਰੀ ਦੀ ਪਿੱਠ ਥਾਪੜੀ ਅੰਮ੍ਰਿਤਸਰ, 22 ਸਤੰਬਰ 2021 ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ[Read More…]

Instagram Feed

Facebook Feed

Facebook Pagelike Widget

Currency Converter