ਜਿਲਾ ਅੰਮਿ੍ਰਤਸਰ ਵਿੱਚ ਕੁਲ ਐਕਟਿਵ ਕੇਸ 5010
ਅੰਮਿ੍ਰਤਸਰ, 2 ਮਈ — ਜਿਲਾ ਅੰਮਿ੍ਰਤਸਰ ਵਿੱਚ ਅੱਜ 344 ਲੋਕਾਂ ਦੀ ਮੈਡੀਕਲ ਰਿਪੋਰਟ ਕਰੋਨਾ ਪਾਜੀਟਿਵ ਆਈ ਹੈ ਅਤੇ 460 ਲੋਕ ਸਿਹਤਯਾਬ ਹੋ ਕੇ ਆਪਣੇ ਘਰਾਂ ਨੂੰ ਪਰਤੇ ਹਨ ਅਤੇ ਹੁਣ ਤੱਕ ਕੁਲ 27086 ਵਿਅਕਤੀ ਕਰੋਨਾ ਤੋਂ ਮੁਕਤ ਹੋ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਚਰਨਜੀਤ ਸਿੰਘ ਸਿਵਲ ਸਰਜਨ ਨੇ ਦੱਸਿਆ ਕਿ ਇਸ ਸਮੇਂ ਜਿਲੇ ਵਿੱਚ 5010 ਐਕਟਿਵ ਕੇਸ ਹਨ। ਉਨਾ ਦੱਸਿਆ ਕਿ ਹੁਣ ਤੱਕ 985 ਲੋਕਾਂ ਦੀ ਕਰੋਨਾ ਪਾਜੀਟਿਵ ਹੋਣ ਨਾਲ ਮੋਤ ਹੋ ਚੁੱਕੀ ਹੈ। ਉਨਾਂ ਦੱਸਿਆ ਕਿ ਅੱਜ 15 ਵਿਅਕਤੀ ਦੀ ਮੌਤ ਹੋਈ ਹੈ।