ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 4 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

4 Positive Cases, 2 Recoveries, 0 Death
Kharar-3
Mohali-1
Total Positive Count – 68451
Total Cured – 67350
Total Active – 44
Total Deaths – 1057
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 30 ਜੁਲਾਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68451 ਮਿਲੇ ਹਨ ਜਿਨ੍ਹਾਂ ਵਿੱਚੋਂ 67350 ਮਰੀਜ਼ ਠੀਕ ਹੋ ਗਏ ਅਤੇ 42 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 4 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ।

Spread the love