ਅੱਜ 2 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 10 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH DAYALAN
2222 ਲਾਭਪਾਤਰੀਆਂ ਦੇ ਖਾਤਿਆਂ ਵਿਚ 2,74,05,656 ਰੁਪਏ ਦੀ ਪ੍ਰਵਾਨਗੀ ਲਈ ਪੱਤਰ ਜਾਰੀ : ਡਿਪਟੀ ਕਮਿਸ਼ਨਰ

10 Positive Cases, 2 Recoveries, 0 Death
Boothgarh-1
Gharuan-4
Kharar-1
Banur-3
Mohali-1
Total Positive Count – 68521
Total Cured – 67406
Total Active – 58
Total Deaths – 1057
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 13 ਅਗਸਤ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68521 ਮਿਲੇ ਹਨ ਜਿਨ੍ਹਾਂ ਵਿੱਚੋਂ 67406 ਮਰੀਜ਼ ਠੀਕ ਹੋ ਗਏ ਅਤੇ 58 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 2 ਮਰੀਜ਼ ਠੀਕ ਹੋਏ ਹਨ ਅਤੇ 10 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਬਨੂੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਹਨ।

Spread the love