ਕੋਵਿਡ ਦੇ 3 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 3 ਜੂਨ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 67035 ਮਿਲੇ ਹਨ ਜਿਨ੍ਹਾਂ ਵਿੱਚੋਂ 63814 ਮਰੀਜ਼ ਠੀਕ ਹੋ ਗਏ ਅਤੇ 2243 ਕੇਸ ਐਕਟੀਵ ਹਨ । ਜਦਕਿ 978 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 214 ਮਰੀਜ਼ ਠੀਕ ਹੋਏ ਹਨ ਅਤੇ 191 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 30 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 37 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 17 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 28 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 46 ਕੇਸ ਸ਼ਾਮਲ ਹਨ।
SAS Nagar Covid-19 update 03/06/2021
191 Positive Cases, 214 Recoveries, 3 Death
Derabassi-30
Dhakoli-37
Lalru-7
Boothgarh-10
Gharuan-17
Kharar-28
Kurali-10
Banur- 6
Mohali-46
Total Positive Count – 67035
Total Cured – 63814
Total Active – 2243
Total Deaths – 978