ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 5 ਅਗਸਤ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68472 ਮਿਲੇ ਹਨ ਜਿਨ੍ਹਾਂ ਵਿੱਚੋਂ 67382 ਮਰੀਜ਼ ਠੀਕ ਹੋ ਗਏ ਅਤੇ 33 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 3 ਮਰੀਜ਼ ਠੀਕ ਹੋਏ ਹਨ ਅਤੇ 4 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ ਸ਼ਾਮਲ ਹਨ।
4 Positive Cases, 3 Recoveries, 0 Death
Mohali-4
Total Positive Count – 68472
Total Cured – 67382
Total Active – 33
Total Deaths – 1057