ਅੱਜ 36 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 3 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH
01 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

3 Positive Cases, 36 Recoveries, 1 Death
Kharar-1
Mohali-2
Total Positive Count – 68370
Total Cured – 67220
Total Active – 94
Total Deaths – 1056
ਕੋਵਿਡ ਦੇ 1 ਮਰੀਜ ਦੀ ਹੋਈ ਮੌਤ
ਐਸ.ਏ.ਐਸ ਨਗਰ, 11 ਜੁਲਾਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68370 ਮਿਲੇ ਹਨ ਜਿਨ੍ਹਾਂ ਵਿੱਚੋਂ 67220 ਮਰੀਜ਼ ਠੀਕ ਹੋ ਗਏ ਅਤੇ 94 ਕੇਸ ਐਕਟੀਵ ਹਨ । ਜਦਕਿ 1056 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 36 ਮਰੀਜ਼ ਠੀਕ ਹੋਏ ਹਨ ਅਤੇ 3 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 1 ਮਰੀਜ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ਸ਼ਾਮਲ ਹਨ।

Spread the love