ਅੱਜ 4 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 8 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH
01 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 6 ਅਗਸਤ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68480 ਮਿਲੇ ਹਨ ਜਿਨ੍ਹਾਂ ਵਿੱਚੋਂ 67386 ਮਰੀਜ਼ ਠੀਕ ਹੋ ਗਏ ਅਤੇ 37 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 4 ਮਰੀਜ਼ ਠੀਕ ਹੋਏ ਹਨ ਅਤੇ 8 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ ਸ਼ਾਮਲ ਹਨ।
8 Positive Cases, 4 Recoveries, 0 Death
Derabassi-1
Kharar-2
Mohali-5
Total Positive Count – 68480
Total Cured – 67386
Total Active – 37
Total Deaths – 1057

Spread the love