ਅੱਜ 448 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 880 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ ਕੋਵਿਡ ਦੇ 3 ਮਰੀਜਾਂ ਦੀ ਹੋਈ ਮੌਤ

House-to-house survey to identify Corona patients: Health Minister Dr. Chaudhary
ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਐਸ.ਏ.ਐਸ ਨਗਰ, 18 ਅਪ੍ਰੈਲ , 2021 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 36073 ਮਿਲੇ ਹਨ ਜਿਨ੍ਹਾਂ ਵਿੱਚੋਂ 29360 ਮਰੀਜ਼ ਠੀਕ ਹੋ ਗਏ ਅਤੇ 6211 ਕੇਸ ਐਕਟੀਵ ਹਨ । ਜਦਕਿ 502 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 448 ਮਰੀਜ਼ ਠੀਕ ਹੋਏ ਹਨ ਅਤੇ 880 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 3 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 57 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 136 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 32 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 55 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 194 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 370 ਕੇਸ ਸ਼ਾਮਲ ਹਨ।
SAS Nagar Covid-19 update 18/4/2021
880 Positive Cases, 448 Recoveries, 3 Death
Derabassi-57
Dhakoli-136
Lalru-20
Boothgarh-32
Gharuan-55
Kharar-194
Kurali-11
Banur-5
Mohali-370
Total Positive Count – 36073
Total Cured – 29360
Total Active – 6211
Total Deaths – 502
Spread the love