29 Positive Cases,
52 Recoveries,
02 Death
Derabassi -3
Dhakoli-8
Kharar-11
Mohali-6
kurali-1
Total Positive Count – 68077
Total Cured – 66651
Total Active – 385
Total Deaths – 1041
ਐਸ.ਏ.ਐਸ ਨਗਰ, 22 ਜੂਨ 20221
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68077 ਮਿਲੇ ਹਨ ਜਿਨ੍ਹਾਂ ਵਿੱਚੋਂ 66651 ਮਰੀਜ਼ ਠੀਕ ਹੋ ਗਏ ਅਤੇ 385 ਕੇਸ ਐਕਟੀਵ ਹਨ। ਜਦਕਿ 1041 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 52 ਮਰੀਜ਼ ਠੀਕ ਹੋਏ ਹਨ ਅਤੇ 29 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 02 ਮਰੀਜ਼ਾਂ ਦੀ ਮੌਤ ਹੋ ਗਈ ਹੈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ, ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 01 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 6 ਕੇਸ ਸ਼ਾਮਲ ਹਨ।