2 Positive Cases, 6 Recoveries, 0 Death
Dhakoli-1
Gharuan-1
Total Positive Count – 68461
Total Cured – 67370
Total Active – 34
Total Deaths – 1057
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 3 ਅਗਸਤ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68461 ਮਿਲੇ ਹਨ ਜਿਨ੍ਹਾਂ ਵਿੱਚੋਂ 67370 ਮਰੀਜ਼ ਠੀਕ ਹੋ ਗਏ ਅਤੇ 34 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 6 ਮਰੀਜ਼ ਠੀਕ ਹੋਏ ਹਨ ਅਤੇ 2 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ।