ਕੋਵਿਡ ਦੇ 4 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 27 ਮਈ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 65761 ਮਿਲੇ ਹਨ ਜਿਨ੍ਹਾਂ ਵਿੱਚੋਂ 60526 ਮਰੀਜ਼ ਠੀਕ ਹੋ ਗਏ ਅਤੇ 4325 ਕੇਸ ਐਕਟੀਵ ਹਨ । ਜਦਕਿ 882 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 659 ਮਰੀਜ਼ ਠੀਕ ਹੋਏ ਹਨ ਅਤੇ 278 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 42 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 48 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 9, ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 8 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 15 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 53 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 5 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 76 ਕੇਸ ਸ਼ਾਮਲ ਹਨ।
SAS Nagar Covid-19 update 27/05/2021
278 Positive Cases, 659 Recoveries, 4 Death
Derabassi-42
Dhakoli-48
Lalru-9
Boothgarh-8
Gharuan-15
Kharar-53
Kurali-5
Banur- 22
Mohali-76
Total Positive Count – 65761
Total Cured – 60526
Total Active – 4325
Total Deaths – 910