7 Cured, 2 Positive , 0 Death
Kharar-1
Mohali-1
Total Positive Count – 68572
Total Cured – 67572
Total Active – 44
Total Deaths – 1058
ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 24 ਅਗਸਤ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68572 ਮਿਲੇ ਹਨ ਜਿਨ੍ਹਾਂ ਵਿੱਚੋਂ 67470 ਮਰੀਜ਼ ਠੀਕ ਹੋ ਗਏ ਅਤੇ 44 ਕੇਸ ਐਕਟੀਵ ਹਨ । ਜਦਕਿ 1058 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 7 ਮਰੀਜ਼ ਠੀਕ ਹੋਏ ਹਨ ਅਤੇ 2 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਹਨ।