ਅੱਜ 727 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 942 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਕੋਵਿਡ ਦੇ 6 ਮਰੀਜਾਂ ਦੀ ਹੋਈ ਮੌਤ
ਐਸ.ਏ.ਐਸ ਨਗਰ, 6 ਮਈ,2021 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 51930 ਮਿਲੇ ਹਨ ਜਿਨ੍ਹਾਂ ਵਿੱਚੋਂ 42363 ਮਰੀਜ਼ ਠੀਕ ਹੋ ਗਏ ਅਤੇ 8910 ਕੇਸ ਐਕਟੀਵ ਹਨ । ਜਦਕਿ 657 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 727 ਮਰੀਜ਼ ਠੀਕ ਹੋਏ ਹਨ ਅਤੇ 942 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 6 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 157 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 147 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 44 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 73 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 222 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 11 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 285 ਕੇਸ ਸ਼ਾਮਲ ਹਨ।
SAS Nagar Covid-19 update 06/05/2021
942 Positive Cases, 727 Recoveries, 6 Death
Derabassi-157
Dhakoli-147
Lalru-0
Boothgarh-44
Gharuan-73
Kharar-222
Kurali-11
Banur-3
Mohali-285
Total Positive Count – 51930
Total Cured – 42363
Total Active – 8910
Total Deaths – 657
Spread the love