ਅੱਜ 781 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 927 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

ਜ਼ਿਲ੍ਹਾ ਸੂਚਨਾ ਤੇ ਲੋਕ ਸੰਪਰਕ ਦਫਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ
ਕੋਵਿਡ ਦੇ 9 ਮਰੀਜਾਂ ਦੀ ਹੋਈ ਮੌਤ*
ਐਸ.ਏ.ਐਸ ਨਗਰ, 7 ਮਈ,2021 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 52857 ਮਿਲੇ ਹਨ ਜਿਨ੍ਹਾਂ ਵਿੱਚੋਂ 43144 ਮਰੀਜ਼ ਠੀਕ ਹੋ ਗਏ ਅਤੇ 9047 ਕੇਸ ਐਕਟੀਵ ਹਨ । ਜਦਕਿ 666 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 781 ਮਰੀਜ਼ ਠੀਕ ਹੋਏ ਹਨ ਅਤੇ 927 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 9 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 129 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 252 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 29 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 53 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 102 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 19 ਕੇਸ,ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 25 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 289 ਕੇਸ ਸ਼ਾਮਲ ਹਨ।
SAS Nagar Covid-19 update 07/05/2021
927 Positive Cases, 781 Recoveries, 9 Death
Derabassi-129
Dhakoli-252
Lalru-29
Boothgarh-29
Gharuan-53
Kharar-102
Kurali-19
Banur-25
Mohali-289
Total Positive Count – 52857
Total Cured – 43144
Total Active – 9047
Total Deaths – 666
Spread the love