ਅੱਜ 9 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 7 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ

GIRISH
01 ਮਾਰਚ 2022  ਨੂੰ ਮਹਾਂਸ਼ਿਵਰਾਤਰੀ ਅਤੇ 10 ਅਪ੍ਰੈਲ 2022 ਨੂੰ ਰਾਮ ਨਵਮੀ ਮੌਕੇ ਬੁੱਚੜਖਾਨੇ, ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼

7 Positive Cases, 9 Recoveries, 0 Death
Dhakoli-2
Kharar-3
Banur-1
Mohali-1
Total Positive Count – 68468
Total Cured – 67379
Total Active – 32
Total Deaths – 1057
ਕੋਵਿਡ ਦੇ ਕਿਸੇ ਮਰੀਜ ਦੀ ਨਹੀਂ ਹੋਈ ਮੌਤ
ਐਸ.ਏ.ਐਸ ਨਗਰ, 4 ਅਗਸਤ 2021
ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 68468 ਮਿਲੇ ਹਨ ਜਿਨ੍ਹਾਂ ਵਿੱਚੋਂ 67379 ਮਰੀਜ਼ ਠੀਕ ਹੋ ਗਏ ਅਤੇ 32 ਕੇਸ ਐਕਟੀਵ ਹਨ । ਜਦਕਿ 1057 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 9 ਮਰੀਜ਼ ਠੀਕ ਹੋਏ ਹਨ ਅਤੇ 7 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ ਕਿਸੇ ਮਰੀਜ ਦੀ ਮੌਤ ਨਹੀਂ ਹੋਈ । ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਢਕੋਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ, ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ ਸ਼ਾਮਲ ਹਨ।

Spread the love