ਅੱਜ 932 ਕੋਰੋਨਾ ਮਰੀਜ਼ ਸਿਹਤਯਾਬ ਹੋਏ ਅਤੇ 893 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ : ਡਿਪਟੀ ਕਮਿਸ਼ਨਰ ਕੋਵਿਡ ਦੇ 05 ਮਰੀਜਾਂ ਦੀ ਹੋਈ ਮੌਤ

ਮਾਫ਼ ਕਰਨਾ, ਇਹ ਖਬਰ ਤੁਹਾਡੀ ਬੇਨਤੀ ਭਾਸ਼ਾ ਵਿੱਚ ਉਪਲਬਧ ਨਹੀਂ ਹੈ। ਕਿਰਪਾ ਕਰਕੇ ਇੱਥੇ ਦੇਖੋ।

ਐਸ.ਏ.ਐਸ ਨਗਰ, 25 ਅਪ੍ਰੈਲ , 2021 ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 41862 ਮਿਲੇ ਹਨ ਜਿਨ੍ਹਾਂ ਵਿੱਚੋਂ 33319 ਮਰੀਜ਼ ਠੀਕ ਹੋ ਗਏ ਅਤੇ 7998 ਕੇਸ ਐਕਟੀਵ ਹਨ । ਜਦਕਿ 545 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 932 ਮਰੀਜ਼ ਠੀਕ ਹੋਏ ਹਨ ਅਤੇ 893 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 05 ਮਰੀਜਾਂ ਦੀ ਮੌਤ ਹੋਈ ।
ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 91 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 246 ਕੇਸ, ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 20 ਕੇਸ ,ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 22 ਕੇਸ, ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 60 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 151 ਕੇਸ ,ਕੁਰਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 26 ਕੇਸ, ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 10 ਕੇਸ ਅਤੇ ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 267 ਕੇਸ ਸ਼ਾਮਲ ਹਨ।
—-
SAS Nagar Covid-19 update 25/4/2021
893 Positive Cases, 932 Recoveries, 05 Death
Derabassi-91
Dhakoli-246
Lalru-20
Boothgarh-22
Gharuan-60
Kharar-151
Kurali-26
Banur-10
Mohali-267
Total Positive Count – 41862
Total Cured – 33319
Total Active – 7998
Total Deaths – 545
Spread the love