ਜਵਾਹਰ ਨਵੋਦਿਆ ਵਿਦਿਆਲਾ ਦੇ ਨੌਵੀਂ ਜਮਾਤ ਵਿੱਚ ਦਾਖਲੇ 31 ਅਕਤੂਬਰ ਤੱਕ

bREAKING NEWS MAKHANI
ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਗੁਰਪੁਰਬ ਦੇ ਸਬੰਧ ’ਚ 19 ਅਕਤੂਬਰ ਨੂੰ ਜ਼ਿਲ੍ਹਾ ਅੰਮ੍ਰਿਤਸਰ ‘ਚ ਛੁੱਟੀ ਦਾ ਐਲਾਨ

ਤਰਨਤਾਰਨ 15 ਸਤੰਬਰ 2021
ਜਵਾਹਰ ਨਵੋਦਿਆ ਵਿਦਿਆਲਾ ਵਿੱਚ ਨੋਵੀਂ ਕਲਾਸ ਵਿੱਚ ਦਾਖਲਾ ਲੈਣ ਲਈ ਆਨਲਾਇਨ ਫਾਰਮ http://www.nvsadmissionclassnine.in/ ਜਾਂ www.navodaya.gov.in ਰਾਹੀ ਭਰੇ ਜਾ ਰਹੇ ਹਨ, ਜਿਨਾਂ ਦਾ ਇਮਤਿਹਾਨ 09-04-2022 ਨੂੰ ਹੋਵੇਗਾ। ਜਿਹੜੇ ਵਿਦਿਆਰਥੀ ਜਿਲਾ ਤਰਨ ਤਾਰਨ ਵਿੱਚ ਅਠਵੀਂ ਕਲਾਸ ਵਿੱਚ ਸ਼ੈਸਨ 2021-22 ਵਿੱਚ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਪੜ੍ਹ ਰਹੇ ਹਨ ਉਹ ਆਨਲਾਇਨ ਫਾਰਮ ਬਿਨਾਂ ਕਿਸੇ ਫੀਸ ਦੇ ਭਰ ਸਕਦੇ ਹਨ। ਫਾਰਮ ਭਰਨ ਦੀ ਆਖਰੀ ਮਿਤੀ 31-10-2021 ਹੈ। ਇਸ ਲਈ ਜਿਲਾ ਤਰਨ ਤਾਰਨ ਦੇ ਅਧੀਨ ਆਉਂਦੇ ਵਿਦਿਆਰਥੀ ਜਵਾਹਰ ਨਵੋਦਿਆ ਵਿਦਿਆਲਾ ਵਿੱਚ ਦਾਖਲ ਹੋਣ ਦੇ ਚਾਹਵਾਨ ਹੋਣ ਉਹ ਇਸ ਮੌਕੇ ਦਾ ਲਾਭ ਲੈ ਸਕਦੇ ਹਨ।

Spread the love