ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ ਕੈਮਰੇ ਲਾਉਣ ਦੀ ਹਦਾਇਤ

SHENA AGARWAL
ਸੇਵਾਂ ਕੇਂਦਰਾਂ ਵਿਚ ਖਾਣ ਵਾਲੇ ਪਦਾਰਥਾਂ ਦੇ ਰਜਿਸਟ੍ਰੇਸ਼ਨ ਸਰਟੀਫਿਕੇਟ ਸਬੰਧੀ ਦੋ ਨਵੀਆਂ ਸੇਵਾਵਾਂ ਸ਼ੁਰੂ

ਨਵਾਂਸ਼ਹਿਰ, 8 ਜੁਲਾਈ 2021
ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ-2) ਦੀ ਧਾਰਾ 144 ਤਹਿਤ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ. ਸੀ. ਟੀ. ਵੀ ਕੈਮਰੇ ਜ਼ਰੂਰੀ ਕਰਾਰ ਦਿੱਤੇ ਹਨ। ਜ਼ਿਲਾ ਮੈਜਿਸਟ੍ਰੇਟ ਅਨੁਸਾਰ ਇਹ ਸੀ. ਸੀ. ਟੀ. ਵੀ ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ। ਇਹ ਹੁਕਮ 5 ਸਤੰਬਰ 2021 ਤੱਕ ਲਾਗੂ ਰਹਿਣਗੇ।

Spread the love