ਜ਼ਿਲੇ ਵਿੱਚ ਹੁਣ ਤੱਕ 127438 ਵਿਅਕਤੀ ਕਰੋਨਾ ਵੈਕਸੀਨ ਲਗਵਾ ਚੁੱਕੇ ਹਨ:ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ

#ਬਠਿੰਡਾ, 14 ਮਈ,2021  ਉਨਾਂ ਅੱਗੇ ਦੱਸਿਆ ਕਿ ਇਨਾਂ ਵਿੱਚ 12382 ਹੈਲਥ ਵਰਕਰਜ਼, 26259 ਫਰੰਟ ਲਾਇਨ ਵਰਕਰਜ਼, 18 ਤੋਂ 44 ਸਾਲ ਤੱਕ ਦੇ ਰਜਿਸਟਰਡ ਉਸਾਰੀ ਕਿਰਤੀ 1650 ਅਤੇ 45 ਤੋਂ 60 ਤੱਕ 33833 ਵਿਅਕਤੀਆਂ ਨੂੰ ਤੇ ਇਸੇ ਤਰਾਂ 60 ਸਾਲ ਤੋਂ ਵਧੇਰੇ ਉਮਰ ਦੇ 26763 ਬਜ਼ੁਰਗਾਂ ਨੂੰ ਪਹਿਲੀ ਡੋਜ਼ ਲਗਾਈ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਗੌਰਮਿੰਟ ਇੰਸਟੀਚਿਊਟਸ ਵਿੱਚ 4898 ਹੈਲਥ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 2254 ਨੂੰ ਦੂਜੀ ਡੋਜ਼, 22362 ਫਰੰਟ ਲਾਇਨ ਵਰਕਰਜ਼ ਨੂੰ ਪਹਿਲੀ ਡੋਜ਼ ਅਤੇ 4811 ਨੂੰ ਦੂਜੀ ਡੋਜ਼, 18 ਤੋਂ 44 ਸਾਲ ਤੱਕ 1640 ਵਿਅਕਤੀਆਂ ਨੂੰ ਪਹਿਲੀ ਡੋਜ਼, 45 ਤੋਂ 59 ਸਾਲ ਤੱਕ 29564 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 7881 ਵਿਅਕਤੀਆਂ ਨੂੰ ਦੂਜੀ ਡੋਜ਼, 60 ਸਾਲ ਤੋਂ ਉੱਪਰ ਦੇ 22569 ਵਿਅਕਤੀਆਂ ਨੂੰ ਪਹਿਲੀ ਡੋਜ਼ ਅਤੇ 5633 ਵਿਅਕਤੀਆਂ ਨੂੰ ਦੂਜੀ ਡੋਜ਼ ਦਿੱਤੀ ਗਈ ਹੈ।
Spread the love